ਚੋਣਾਂ ਨਾਲ ਸਬੰਧਤ ਦੋ ਆਕਸ਼ਕ ਲੈਂਜ਼ਾਂ ਨਾਲ ਸੈਲਫ਼ੀ ਲੈ ਕੇ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ…
Tag: lok sabha election2024
ਭੁੱਲਰ ‘ਤੇ ਲੱਗੇ ਦੋਸ਼ ਸਹੀ, ਡੀਸੀ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ
ਵ੍ਧ ਸਕਦੀਆਂ ਹਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਚੰਡੀਗੜ੍ਹ 19 ਅਪ੍ਰੈਲ ( ਖ਼ਬਰ ਖਾਸ ਬਿਊਰੋ)…
ਕਿਸੇ ਹੋਰ ਹਲਕੇ ਤੋਂ ਚੋਣ ਨਹੀਂ ਲੜਾਂਗੀ –ਹਰਸਿਮਰਤ
ਚੰਡੀਗੜ 16 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆ ਚੱਲ ਰਹੀਆ ਅਟਕਲਾਂ ਨੂੰ ਵਿਰਾਮ ਲਾਉਂਦਿਆ ਕਿਹਾ ਕਿ ਬਠਿੰਡਾ ਹਲਕਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਬਠਿੰਡਾ ਹਲਕੇ ਵਿਚ ਚੋਣ ਪ੍ਰਚਾਰ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਹਰ ਹਾਲਤ ਵਿਚ ਬਠਿੰਡਾ ਤੋ ਚੋਣ ਲੜਨਗੇ। ਅਕਾਲੀ ਦਲ ਦੀ ਪਹਿਲੀ ਲਿਸਟ ਵਿਚ ਹਰਸਿਮਰਤ ਦਾ ਨਾਮ ਨਾ ਹੋਣ ਕਾਰਨ ਇਹਨਾਂ ਅਟਕਲਾਂ ਨੇ ਜੋਰ ਫੜ ਲਿਆ ਸੀ ਕਿ ਹਰਸਿਮਰਤ ਹੁਣ ਖਡੂਰ ਸਾਹਿਬ ਜਾਂ ਫਿਰੋਜ਼ਪੁਰ ਤੋਂ ਚੋਣ ਲੜਨਗੇ। ਹਰਸਿਮਰਤ ਦਾ ਕਹਿਣਾ ਹੈ ਕਿ ਰਾਜਸੀ ਵਿਰੋਧੀ ਜਾਣਬੁੱਝ ਕੇ ਅਫਵਾਹਾਂ ਫੈਲਾ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਹਲਕੇ ਦੇ ਲੋਕਾਂ ਨੇ ਤਿੰਨ ਵਾਰ ਸੰਸਦ ਮੈਂਬਰ ਬਣਾਇਆ ਹੈ। ਇਸ ਲਈ ਬਠਿੰਡਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦਰਅਸਲ ਸੀਨੀਅਰ ਅਕਾਲੀ ਨੇਤਾ ਸਿੰਕਦਰ ਸਿੰਘ ਮਲੂਕਾ ਦਾ ਪੁੱਤ ਅਤੇ ਨੂੰਹ ਭਾਜਪਾ ਵਿਚ…