ਚੰਡੀਗੜ੍ਹ 15 ਅਪ੍ਰੈਲ ( ਖ਼ਬਰ ਖਾਸ ਬਿਊਰੋ) ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਸੌਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਮਾਨ ਦੀ ਕੇਜਰੀਵਾਲ ਨਾਲ ਇਹ ਪਹਿਲੀ ਮੁਲਾਕਾਤ ਹੋਵੇਆਪ ਦੇ ਮੀਡੀਆ ਵਿੰਗ ਵਲੋ ਦਿੱਤੀ ਜਾਣਕਾਰੀ ਅਨੁਸਾਰ ਦੋਵਾਂ ਮੁੱਖ ਮੰਤਰੀਆਂ ਦਰਮਿਆਨ ਦੁਪਹਿਰ 12 ਵਜ੍ਹੇ ਮੁਲਾਕਾਤ ਹੋਵੇਗੀ। ਪਿਛਲੇ ਦਿਨਾਂ ਦੌਰਾਨ…