ਘਰ ’ਚੋਂ 2 ਕਿਲੋ ਹੈਰੋਇਨ ਬਰਾਮਦ, ਸਕੇ ਭਰਾਵਾਂ ਤੇ ਸੱਸ-ਨੂੰਹ ਖ਼ਿਲਾਫ਼ ਕੇਸ ਦਰਜ 

ਪਾਤੜਾਂ, 2 ਮਈ  (ਖ਼ਬਰ ਖਾਸ ਬਿਊਰੋ)

ਨਸ਼ਾ ਤਸਕਰਾਂ ਖ਼ਿਲਾਫ਼ ਪੁਲੀਸ ਵੱਲੋਂ ਪਿੰਡਾਂ ਵਿੱਚ ਚਲਾਏ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਲਵਾਣੂੰ ਦੇ ਘਰ ’ਚੋਂ 2 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਸਬੰਧੀ 2 ਸਕੇ ਭਰਾਵਾਂ, ਉਨ੍ਹਾਂ ਦੀ ਮਾਂ ਅਤੇ ਇੱਕ ਦੀ ਪਤਨੀ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮੌਕੇ ਤੋਂ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *