ਅਜਨਾਲਾ ’ਚ ਸਿੱਖ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਅਜਨਾਲਾ, 24 ਮਾਰਚ (ਖਬ਼ਰ ਖਾਸ ਬਿਊਰੋ) :

ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

ਅਜਨਾਲਾ ਦੇ ਰਹਿਣ ਵਾਲੇ ਸਿੱਖ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਤੇਜਬੀਰ ਵੱਲੋਂ ਆਪਣੀ ਗੱਡੀ ਦੇ ਵਿੱਚ ਹੀ ਖੁਦ ਨੂੰ ਗੋਲੀ ਮਾਰ ਲਈ ਗਈ ਹੈ। ਫ਼ਿਲਹਾਲ ਆਤਮ ਹੱਤਿਆ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ 👉  ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਜ਼ਿਕਰਯੋਗ ਹੈ ਕਿ ਤੇਜ਼ਬੀਰ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਸਨ।

ਦੱਸਣਯੋਗ ਹੈ ਕੀ ਤੇਜਬੀਰ ਸਿੰਘ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਕਿਸਾਨਾਂ ਦੇ ਹੱਕ ਵਿੱਚ ਕਾਫ਼ੀ ਨਿੱਤਰ ਕੇ ਸਾਹਮਣੇ ਆਉਂਦੇ ਸਨ।

Leave a Reply

Your email address will not be published. Required fields are marked *