ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਦੋਸ਼ੀ ਕਰਾਰ

ਮੋਹਾਲੀ, 28 ਮਾਰਚ (ਖਬ਼ਰ ਖਾਸ ਬਿਊਰੋ) :

2018 ਦੇ ਜ਼ਬਰ-ਜਨਾਹ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੋਹਾਲੀ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਨੇ ਗੰਭੀਰ ਇਲਜ਼ਾਮ ਲਗਾਏ ਸਨ।

Leave a Reply

Your email address will not be published. Required fields are marked *