ਜਲੰਧਰ 11 ਅਪ੍ਰੈਲ (ਖ਼ਬਰ ਖਾਸ ਬਿਊਰੋ)
ਅੱਜ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਵੇਗੀ। ਜਿੱਥੇ ਹੰਸਰਾਜ ਹੰਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਅੰਤਿਮ ਅਰਦਾਸ ਵਿੱਚ ਹਿੱਸਾ ਲੈਣਗੇ। ਸਮਾਜ ਦੇ ਮਸ਼ਹੂਰ ਚਿਹਰੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪਹੁੰਚਣਗੇ।