ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 

ਨੰਗਲ  1 ਮਈ (ਖਬਰ ਖਾਸ ਬਿਊਰੋ)
ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਹੈ।

1

ਜਿਸ ਦੇ ਚੱਲਦਿਆਂ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

1

 

ਹੋਰ ਪੜ੍ਹੋ 👉  ਡੇਂਗੂ ਦਾ ਇਲਾਜ ਤੇ ਸਾਰੇ ਟੈਸਟ ਸਰਕਾਰੀ ਹਸਪਤਾਲਾਂ 'ਚ ਕੀਤੇ ਜਾਂਦੇ ਮੁਫਤ- ਡਾ. ਜਤਿੰਦਰ ਕੌਰ 

Leave a Reply

Your email address will not be published. Required fields are marked *