ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ

ਚੰਡੀਗੜ੍ਹ, 5 ਮਈ (ਖਬਰ ਖਾਸ ਬਿਊਰੋ)

ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।

 

ਹੋਰ ਪੜ੍ਹੋ 👉  ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

Leave a Reply

Your email address will not be published. Required fields are marked *