ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ

ਅਹਿਮਦਾਬਾਦ, 17 ਅਪਰੈਲ (ਖ਼ਬਰ ਖਾਸ ਬਿਊਰੋ)

ਗੁਜਰਾਤ ਦੇ ਖੇੜਾ ਜ਼ਿਲ੍ਹੇ ’ਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ ’ਤੇ ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਦੀ ਉਡੀਕ ਹੈ।

Leave a Reply

Your email address will not be published. Required fields are marked *