ਰੇਖਾ, ਸ਼ਬਾਨਾ ਤੋਂ ਲੈ ਕੇ ਕਾਰਤਿਕ ਆਰੀਅਨ ਤੱਕ, ਮਨੀਸ਼ ਮਲਹੋਤਰਾ ਦੀ ਦੀਵਾਲੀ ਪਾਰਟੀ ਵਿੱਚ ਸ਼ਾਮਲ ਸਿਤਾਰੇ

ਮੁੰਬਈ, 23 ਅਕਤੂਬਰ (ਖ਼ਬਰ ਖਾਸ ਬਿਊਰੋ) Manish Malhotra Gala Event: ਦੀਵਾਲੀ ਦਾ ਤਿਓਹਾਰ ਨੇੜੇ ਹੈ ਅਤੇ…

ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਅਕਾਲ ਤਖ਼ਤ ਤੋਂ ਨਾ ਮਿਲੀ ਛੋਟ

ਅੰਮ੍ਰਿਤਸਰ, 23 ਅਕਤੂਬਰ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ…

ਪੀਆਰਟੀਸੀ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, 2 ਘੰਟੇ ਲਈ ਬੱਸ ਅੱਡਾ ਬੰਦ ਕੀਤਾ

ਬਰਨਾਲਾ, 23 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (25/11)…

ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਲੁਧਿਆਣਾ, 23 ਅਕਤੂਬਰ (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ…

ਸੂਬਿਆਂ ਨੂੰ ਉਦਯੋਗਿਕ ਅਲਕੋਹਲ ਨੂੰ ਕੰਟਰੋਲ ਕਰਨ ਦਾ ਅਖ਼ਤਿਆਰ: ਸੁਪਰੀਮ ਕੋਰਟ

ਨਵੀਂ ਦਿੱਲੀ, 23 ਅਕਤੂਬਰ (ਖ਼ਬਰ ਖਾਸ ਬਿਊਰੋ) ਸੁਪਰੀਮ ਕੋਰਟ ਨੇ 8:1 ਬਹੁਮਤ ਦੇ ਫ਼ੈਸਲੇ ਵਿੱਚ ਬੁੱਧਵਾਰ…

Stubble Burning: ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਨਵੀਂ ਦਿੱਲੀ, 23 ਅਕਤੂਬਰ (ਖ਼ਬਰ ਖਾਸ ਬਿਊਰੋ) Stubble Burning: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ…

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਵਾਸ਼ਿੰਗਟਨ, 23 ਅਕਤੂਬਰ (ਖ਼ਬਰ ਖਾਸ ਬਿਊਰੋ) Pannun murder-for-hire plot: ਅਮਰੀਕਾ ਨੇ ਕਿਹਾ ਹੈ ਕਿ ਇਸ ਦੀ…

ਗਿੱਦੜਬਾਹਾ ‘ਚ ਫਸਣਗੇ ਕੁੰਢੀਆਂ ਦੇ ਸਿੰਙ, ਮਨਪ੍ਰੀਤ, ਵੜਿੰਗ, ਢਿਲੋਂ ‘ਚ ਹੋਵੇਗਾ ਰੌਚਕ ਮੁਕਾਬਲਾ

ਚੰਡੀਗੜ੍ਹ 23 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 13 ਨਵੰਬਰ ਨੂੰ…

ਭਾਈ ਧਾਮੀ ਹੁਣ ਤੱਕ SGPC ਦੇ ਸਭ ਤੋਂ ਕਮਜ਼ੋਰ ਪ੍ਰਧਾਨ ਸਾਬਤ ਉਹ ਹੋਏ- ਬਰਾੜ

ਚੰਡੀਗੜ 21 ਅਕਤੂਬਰ ( ਖਬਰ ਖਾਸ ਬਿਊਰੋ) ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰ ਸਕੱਤਰ ਅਤੇ…

ਡਿਫਾਲਟਰ ਸਕੂਲਾਂ ਦੀ ਸੂਚੀ ਸਿੱਖਿਆ ਵਿਭਾਗ ਨੂੰ ਸੌਂਪੀ ਜਾਵੇਗੀ :ਗਿੱਲ

ਜਲੰਧਰ,22 ਅਕਤੂਬਰ (ਖ਼ਬਰ ਖਾਸ ਬਿਊਰੋ ) ਬੇਨਿਯਮੀਆਂ ‘ਚ ਘਿਰੇ ਮਾਨਤਾ ਪ੍ਰਾਪਤ ਸਕੂਲਾਂ ਦੇ ਖਿਲ਼ਾਫ ਕਨੂੰਨ ਅਨੁਸਾਰ…

ਮੰਡੀਆਂ ਵਿਚ ਕਿਸਾਨ ਰੁਲ ਰਿਹਾ ਹੈ-ਮਹਾਜ਼ਨ

ਚੰਡੀਗੜ੍ਹ 22 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅੰਨਦਾਤਾ ਕਿਸਾਨ ਨੂੰ ਉਹਨਾਂ ਦੀ…

ਸ਼੍ਰੋਮਣੀ ਕਮੇਟੀ ਮੈਂਬਰ ਜਮੀਰ ਦੀ ਆਵਾਜ਼ ਤੇ ਵੋਟ ਪਾਉਣ : ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 21 ਅਕਤੂਬਰ ( ਖ਼ਬਰ ਖਾਸ ਬਿਊਰੋ) ਕੇਂਦਰੀ ਸ੍ਰੀ ਗੁਰੂ ਸਿੰਘ ਸਭਾ  ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…