ਝਬਾਲ (ਤਰਨ ਤਾਰਨ), 3 ਅਕਤੂਬਰ – ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ…
Author: xyz xyz
45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ
ਚੰਡੀਗੜ੍ਹ, 12 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45…
ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਚੰਡੀਗੜ੍ਹ, 12 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਭਿਆਨਕ ਹੜ੍ਹਾਂ ਦੇ…
ਹੁਣ ਹੋਣਹਾਰ ਤੇ ਹੁਸ਼ਿਆਰ ਬੱਚਿਆਂ ਦੀ ਇੰਟਰਨੈਸ਼ਨਲ ਸਟੱਡੀ ਲਈ ਆਰਥਿਕ ਤੰਗੀ ਨਹੀਂ ਬਣੇਗੀ ਰੁਕਾਵਟ
ਚੰਡੀਗੜ੍ਹ, 26 ਅਗਸਤ – ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਅਤੇ ਇੱਥੋਂ ਦੇ ਹੋਣਹਾਰ ਨੌਜਵਾਨਾਂ ਦੇ…
55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ
ਚੰਡੀਗੜ੍ਹ, 23 ਅਗਸਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ…
ਪੰਜਾਬ ਸਰਕਾਰ ਨੇ ‘ਲੈਂਡ ਪੂੂਲਿੰਗ ਨੀਤੀ’ ਲਈ ਵਾਪਸ, ਜਾਣੋ ਕਾਰਨ
ਚੰਡੀਗੜ੍ਹ, 8 ਅਗਸਤ (ਖ਼ਬਰ ਖਾਸ ਬਿਊਰੋ)Land Pooling Policy: ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਵਿਵਾਦਗ੍ਰਸਤ…
ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ
ਚੰਡੀਗੜ੍ਹ, 31 ਜੁਲਾਈ (ਖ਼ਬਰ ਖਾਸ ਬਿਊਰੋ) ਇੱਥੋਂ ਦੇ ਸੈਕਟਰ 39-ਡੀ ਦੇ ਪਾਰਕ ਵਿੱਚ ਸਾਉਣ ਦੇ ਮਹੀਨੇ…
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ…
ਮੁੱਖ ਮੰਤਰੀ ਨੇ ਰੁੱਖਾਂ ਦੀ ਛਾਂ ਹੇਠ ਬੈਠ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਲਬਾਤ
ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ- ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ…
ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ
ਚੰਡੀਗੜ੍ਹ, 25 ਜੁਲਾਈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ…
ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ
ਚੰਡੀਗੜ੍ਹ, 18 ਜੁਲਾਈ – ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ…
ਆਪ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਆਮ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇ ਨਾਲ ਰਿਹਾਇਸ਼ ਮੁਹੱਈਆ ਕਰਵਾਏਗੀ – ਹਰਪਾਲ ਚੀਮਾ
ਚੰਡੀਗੜ੍ਹ, 18 ਜੁਲਾਈ – ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ…