ਕੇਂਦਰੀ ਸਿੰਘ ਸਭਾ ਦੀ ਅਪੀਲ, ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿੱਤਰੇ ਸਿੱਖ ਪੰਥ

ਚੰਡੀਗੜ੍ਹ 1 ਫਰਵਰੀ  ( ਖ਼ਬਰ ਖਾਸ ਬਿਊਰੋ): ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਹੁਕਮਨਾਮੇ ਤੋਂ ਭੱਜਣ…

ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 1 ਫਰਵਰੀ  ( ਖ਼ਬਰ ਖਾਸ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ…

ਮੁੱਖ ਮੰਤਰੀ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

 ਚੰਡੀਗੜ੍ਹ 31 ਜਨਵਰੀ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਚੰਡੀਗੜ੍ਹ 29  ਜਨਵਰੀ (ਖ਼ਬਰ ਖਾਸ ਬਿਊਰੋ) ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼…

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29  ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ…

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ

ਚੰਡੀਗੜ੍ਹ 29  ਜਨਵਰੀ (ਖ਼ਬਰ ਖਾਸ ਬਿਊਰੋ): ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ…

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਬੁਲਾਈ ਮੀਟਿੰਗ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ…

ਸਰਕਾਰ ਸਿੱਖ ਸੰਸਥਾਵਾਂ ਖੋਹਣ ਦਾ ਯਤਨ ਕਰ ਰਹੀ ਹੈ -ਭੂੰਦੜ, ਚੀਮਾ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ…

ਸਰਕਾਰ ਮੋਹਾਲੀ ਹਲਕੇ ਵਿਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ-ਬਲਬੀਰ ਸਿੱਧੂ

ਐਸ.ਏ.ਐਸ. ਨਗਰ, 23 ਜਨਵਰੀ (ਖ਼ਬਰ ਖਾਸ ਬਿਊਰੋ): ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ…

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

ਦਿੱਲੀ ਵਿੱਚ ਮਾਨ ਨੇ ਕਿਹਾ: ਅਸੀਂ ‘ਲੜਾਈ’ ਦੀ ਨਹੀਂ ‘ਪੜਾਈ’ ਦੀ ਗੱਲ ਕਰਦੇ ਹਾਂ

ਨਵੀਂ ਦਿੱਲੀ, 20 ਜਨਵਰੀ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ…

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸ਼ੁਰੂ, ਸੁਖਬੀਰ ਨੇ ਪਿੰਡ ਬਾਦਲ ਚ ਲਈ ਮੈਂਬਰਸ਼ਿਪ,50 ਲੱਖ ਭਰਤੀ ਦਾ ਦਾਅਵਾ

ਚੰਡੀਗੜ੍ਹ 20 ਜਨਵਰੀ (ਖ਼ਬਰ ਖਾਸ  ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ…