ਦੋ ਲੱਖ ਦੀ ਲਾਗਤ ਨਾਲ ਲਾਓ ਮਸ਼ਰੂਮ ਉਤਪਾਦਨ ਯੂਨਿਟ  ਤੇ  ਪਾਓ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ

ਚੰਡੀਗੜ੍ਹ, 12 ਜਨਵਰੀ (ਖ਼ਬਰ ਖਾਸ  ਬਿਊਰੋ) ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

ਚੀਮਾ ਨੇ ਹੜਾਂ ਦੇ ਨੁਕਸਾਨ ਲਈ ਵਿਸ਼ੇਸ਼ ਪੈਕੇਜ਼ ਅਤੇ ਆਰਡੀਐਫ ਦੀ ਬਕਾਇਆ ਰਾਸ਼ੀ ਮੰਗੀ

ਨਵੀਂ ਦਿੱਲੀ 10 ਜਨਵਰੀ (ਖ਼ਬਰ ਖਾਸ ਬਿਊਰੋ) ਲੰਘੇ ਵਰ੍ਹੇ 2025 ਦੌਰਾਨ ਭਾਰਤ-ਪਾਕਿਸਤਾਨ ਦਰਿਮਆਨ ਤਣਾਅ ਭਰੇ ਹਾਲਾਤ…

ਚੀਮਾ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਬਾਰੇ ਸਥਾਈ ਕਮੇਟੀ ਦੀ ਰਿਪੋਰਟ ਉਤੇ ਝੂਠ ਬੋਲ ਰਿਹੈ- ਸਰੀਨ 

ਚੰਡੀਗੜ੍ਹ, 1 ਜਨਵਰੀ (ਖ਼ਬਰ ਖਾਸ ਬਿਊਰੋ) ਮਨਰੇਗਾ ਤਹਿਤ ਕੇਂਦਰ ਵੱਲੋਂ 23,446 ਕਰੋੜ ਰੁਪਏ ਬਕਾਇਆ ਹੋਣ ਦੀ…

ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ, ਖੇਤੀਬਾੜੀ ਲਈ ਹੋਵੇਗੀ ਏਆਈ ਦੀ ਵਰਤੋਂ

ਚੰਡੀਗੜ੍ਹ, 1 ਜਨਵਰੀ (ਖ਼ਬਰ ਖਾਸ ਬਿਊਰੋ) ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ…

ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ੀ-ਰੋਟੀ ਦਾ ਅਧਿਕਾਰ ਖੋਹ ਕੇ ‘ਵਿਸਵਗੁਰੂ‘ ਜਾਂ ‘ਵਿਕਸਤ ਭਾਰਤ‘ ਕਿਵੇਂ ਬਣ ਸਕਦਾ

ਚੰਡੀਗੜ੍ਹ, 30 ਦਸੰਬਰ (ਖ਼ਬਰ ਖਾਸ ਬਿਊਰੋ) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ…

ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਸੋਧ ਬਿੱਲ ਪਾਸ

*ਚੰਡੀਗੜ੍ਹ, 30 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ.…

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਮਾਨ

ਚੰਡੀਗੜ੍ਹ, 30 ਦਸੰਬਰ (ਖ਼ਬਰ ਖਾਸ ਬਿਊਰੋ) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ…

ਪੰਜਾਬ ਵਿਚ ਬਾਗਬਾਨੀ ਹੇਠ ਰਕਬਾ 5,21,000 ਹੈਕਟੇਅਰ ਹੋਇਆ, 7100 ਕਰੋੜ ਰੁਪਏ ਏਆਈਐਫ ਸਕੀਮ ਤਹਿਤ ਮਨਜ਼ੁਰ

ਚੰਡੀਗੜ, 24 ਦਸੰਬਰ (ਖ਼ਬਰ ਖਾਸ ਬਿਊਰੋ) ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ…

ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਣ ‘ਤੇ NGTਸਖ਼ਤ,ਜ਼ਿਲ੍ਹਾ-ਵਾਰ ਮੰਗੀ ਰਿਪੋਰਟ

ਚੰਡੀਗੜ੍ਹ 24  ਦਸੰਬਰ (ਖ਼ਬਰ ਖਾਸ ਬਿਊਰੋ) ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰਾਜ ਵਿੱਚ ਜਲ ਸਰੋਤਾਂ ਦੇ…

ਮਗਨਰੇਗਾ ਦੀ ਥਾਂ ‘ਜੀ ਰਾਮ ਜੀ’ ਐਕਟ ਲਿਆਉਣਾ ਗਰੀਬ ਪੇਂਡੂ ਲੋਕਾਂ ਨਾਲ ਧੋਖਾ-ਬਲਵੀਰ ਸਿੱਧੂ

ਐਸ.ਏ.ਐਸ. ਨਗਰ, 23 ਦਸੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ…

 ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਚੰਡੀਗੜ੍ਹ, 23 ਦਸੰਬਰ (ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ…

ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਪੰਨੂ

ਚੰਡੀਗੜ੍ਹ, 22 ਦਸੰਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ…