ਮਾਸਟਰ ਪਲਾਨ ਬਣਾਉਣ ਵਾਲੇ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕਰ ਰਹੇ ਹਨ-ਅਰੋੜਾ

ਚੰਡੀਗੜ੍ਹ, 24 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

 ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਨਵੀਂ ਦਿੱਲੀ, 23 ਜੁਲਾਈ (ਖ਼ਬਰ ਖਾਸ ਬਿਊਰੋ) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ…

ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

ਚੰਡੀਗੜ੍ਹ, 22 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ…

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ : ਮੁੰਡੀਆ

ਚੰਡੀਗੜ੍ਹ, 21 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…

ਮੁੱਖ ਮੰਤਰੀ ਨੇ ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ

ਧੂਰੀ (ਸੰਗਰੂਰ), 21 ਜੁਲਾਈ (ਖ਼ਬਰ ਖਾਸ ਬਿਊਰੋ) ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ…

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 16 ਜੁਲਾਈ (ਖ਼ਬਰ ਖਾਸ ਬਿਊਰੋ) ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ)…

ਗਰੀਨ ਊਰਜਾ ਵੱਲ ਪੁਲਾਂਘ:  ਅਨਾਜ ਮੰਡੀਆਂ ‘ਚ ਲਾਏ ਸੋਲਰ ਪ੍ਰੋਜੈਕਟ, 50 ਹਜ਼ਾਰ ਲਗਾਏ ਜਾਣਗੇ ਪੌਦੇ- ਬਰਸਟ

ਮੋਹਾਲੀ, 16 ਜੁਲਾਈ (ਖ਼ਬਰ ਖਾਸ ਬਿਊਰੋ) ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ…

ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ, ਆਰ.ਡੀ.ਐਫ. ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ 16 ਜੁਲਾਈ (ਖ਼ਬਰ ਖਾਸ ਬਿਊਰੋ)   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ…

ਜੈਨ ਨੇ ਕਿਹਾ ਕਿਸਾਨਾਂ ਨੂੰ ਸਮਝਾਓ ਤਾਂ ਆਪ ਦੇ ਵਿਧਾਇਕ ਬੋਲੇ, ਸਾਨੂੰ ਲੈਂਡ ਪੂਲਿੰਗ ਦੀ ਜਾਣਕਾਰੀ ਨਹੀਂ

ਚੰਡੀਗੜ੍ਹ 11 ਜੁਲਾਈ ( ਖ਼ਬਰ ਖਾਸ ਬਿਊਰੋ) ਲੈਂਡ ਪੂਲਿੰਗ ਪਾਲਸੀ ਨੂੰ ਲਾਗੂ ਕਰਵਾਉਣਾ ਪੰਜਾਬ ਸਰਕਾਰ ਦੇ…

ਸ਼ੈਲਰ ਮਾਲਕਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 10 ਜੁਲਾਈ (ਖ਼ਬਰ ਖਾਸ ਬਿਊਰੋ) ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ…

ਪੰਜਾਬ ਦਾ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ : ਖੁੱਡੀਆਂ

ਚੰਡੀਗੜ੍ਹ, 10 ਜੁਲਾਈ (ਖ਼ਬਰ ਖਾਸ ਬਿਊਰੋ) ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ,…

ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 8 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ…