ਗੜੇਮਾਰੀ ਕਾਰਨ ਸੈਂਕੜੇ ਪਿੰਡਾਂ ਵਿੱਚ ਫ਼ਸਲਾਂ ਦਾ ਭਾਰੀ ਨੁਕਸਾਨ

ਅੰਮ੍ਰਿਤਸਰ, 1 ਮਾਰਚ (ਖ਼ਬਰ ਖਾਸ ਬਿਊਰੋ) ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਦੇ ਚੌਗਾਵਾਂ…

ਕੇਂਦਰੀ ਮੰਤਰੀਆਂ ਦੀ ਕਿਸਾਨ ਆਗੂਆਂ ਨਾਲ ਮੀਟਿੰਗ ਖ਼ਤਮ, 19 ਨੂੰ ਅਗਲੀ ਮੀਟਿੰਗ ਹੋਵੇਗੀ, ਡੱਲੇਵਾਲ ਦੀ ਭੁੱਖ ਹੜਤਾਲ ਰਹੇਗੀ ਜਾਰੀ

ਚੰਡੀਗੜ੍ਹ 22 ਫਰਵਰੀ ( ਖ਼ਬਰ ਖਾਸ ਬਿਊਰੋ) ਘੱਟੋ ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ…

ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਸ਼ੁਰੂ, ਚੌਹਾਨ ਤੇ ਗੋਇਲ ਸਮੇਤ ਇਹ ਮੰਤਰੀ ਹਾਜ਼ਰ

ਚੰਡੀਗੜ੍ਹ 22 ਫਰਵਰੀ ( ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਘੱਟੋ-ਘੱਟ ਸਮਰਥਨ…

ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਫਰਵਰੀ (ਖ਼ਬਰ ਖਾਸ ਬਿਊਰੋ) ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ…

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ…

28 ਤੱਕ ਪਹੁੰਚਾਈ ਜਾਵੇ ਸਾਰੇ ਰਾਸ਼ਨ ਡਿਪੂਆਂ ਉਤੇ ਕਣਕ-ਕਟਾਰੂਚੱਕ

  ਚੰਡੀਗੜ੍ਹ,20 ਫਰਵਰੀ (ਖ਼ਬਰ ਖਾਸ ਬਿਊਰੋ) ਵਿਭਾਗੀ ਕੰਮ ਕਾਰ ਵਿੱਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ…

ਸੱਜਣ ਕੁਮਾਰ ‘ਤੇ 1984 ਸਿੱਖ ਨਸਲਕੁਸ਼ੀ ਦਾ ਦੋਸ਼ੀ ਕਰਾਰ ਦੇਣਾ, ਪੀੜਤਾਂ ਦੇ ਜ਼ਖ਼ਮਾਂ ਨੂੰ ਭਰਨ ਦੀ ਸ਼ੁਰੂਆਤ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 12 ਫਰਵਰੀ (ਖ਼ਬਰ ਖ਼ਾਸ ਬਿਊਰੋ): ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ…

ਉਗਰਾਹਾਂ ਤੇ ਕੋਕਰੀ ਬੋਲੇ, ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਵਿਦੇਸ਼ੀ ਧਾੜਵੀਆਂ ਵਾਂਗ ਲਾਠੀਚਾਰਜ ਤੇ ਮਜ਼ਦੂਰਾਂ ਦੇ ਘਰ ਤੋੜਨਾ ਗਲਤ

ਚੰਡੀਗੜ੍ਹ 8 ਫਰਵਰੀ(ਖ਼ਬਰ ਖਾਸ ਬਿਊਰੋ ) ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ…

66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵਾਧਾ

ਚੰਡੀਗੜ੍ਹ, 6 ਫਰਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ…

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ’’: ਮੋਹਿੰਦਰ ਭਗਤ

ਚੰਡੀਗੜ, 6 ਫਰਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ…

ਪਸ਼ੂ ਪਾਲਣ ਮੰਤਰੀ ਨੇ ਦਿੱਤ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 5 ਫਰਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ…

ਜਫ਼ਰ, ਵਾਲੀਆ,ਡਾ ਮਹਿੰਦਰ,ਮਨਮੋਹਨ ਅਤੇ ਭਾਈ ਬਲਦੀਪ ਸਿੰਘ ਨੂੰ ਮਿਲੇਗਾ ਪੰਜਾਬ ਗੌਰਵ ਪੁਰਸਕਾਰ 

ਚੰਡੀਗੜ੍ਹ 1 ਫਰਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਕਲਾ ਪਰਿਸ਼ਦ ਪਹਿਲੀ ਵਾਰ ਪੰਜਾਬੀ ਭਾਸ਼ਾ ਤੇ ਬੋਲੀ ਨੂੰ…