ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਖੁੱਡੀਆਂ

ਚੰਡੀਗੜ੍ਹ, 1 ਸਤੰਬਰ (ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ…

ਲੰਬੇ ਅਰਸੇ ਬਾਅਦ ਕਿਸਾਨਾਂ ਨੇ ਚੰਡੀਗੜ੍ਹ ‘ਚ ਲਾਇਆ ਪੱਕਾ ਮੋਰਚਾ

ਚੰਡੀਗੜ੍ਹ, 1 ਸਤੰਬਰ  (ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਅਤੇ ਪੰਜਾਬ ਖੇਤ ਮਜ਼ਦੂਰ…

ਕੈਬਨਿਟ ਦਾ ਫੈਸਲਾ-ਪੰਚਾਇਤ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉਤੇ ਨਹੀਂ ਲੜ੍ਹੀਆਂ ਜਾਣਗੀਆਂ

ਚੰਡੀਗੜ੍ਹ, 29 ਅਗਸਤ (ਖ਼ਬਰ ਖਾਸ ਬਿਊਰੋ) ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ…

ਕਾਤਲ,ਬਲਾਤਕਾਰੀ, ਦੇਸ਼ ਵਿਰੋਧੀ ਕਹਿਣ ਤੇ ਕਿਸਾਨ ਖਫ਼ਾ, ਕੰਗਣਾ ਨੇ ਮਾਫ਼ੀ ਨਾ ਮੰਗੀ ਤਾਂ ਲੈਣਗੇ ਸਖ਼ਤ ਫੈਸਲਾ

ਚੰਡੀਗੜ੍ਹ, 26 ਅਗਸਤ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚੇ ਨੇ ਇੱਕ ਇੰਟਰਵਿਊ ਵਿੱਚ ਬੀਜੇਪੀ ਸੰਸਦ ਕੰਗਨਾ…

ਖੇਤੀ ਨੀਤੀ ਮੋਰਚਾ: ਬੀਕੇਯੂ ਉਗਰਾਹਾਂ ਵੱਲੋਂ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਚੱਲੋ ਦਾ ਐਲਾਨ

ਬਰਨਾਲਾ, 26 ਅਗਸਤ (ਖ਼ਬਰ ਖਾਸ ਬਿਊਰੋ) ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਬੀਕੇਯੂ ਉਗਰਾਹਾਂ ਵੱਲੋਂ ਆਪਣੇ ਖੇਤੀ…

ਬਿਜਲੀ ਚੋਰਾਂ ਨੂੰ ਲਗਾਇਆ 7.66 ਕਰੋੜ ਰੁਪਏ ਦਾ ਜ਼ੁਰਮਾਨਾ : ਈ.ਟੀ.ਓ

ਚੰਡੀਗੜ੍ਹ, 26 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ…

ਭਾਜਪਾ ਨੇ ਕੰਗਨਾ ਦੇ ਬਿਆਨ ਤੋਂ ਨਾਤਾ ਤੋੜਿਆ ਤੇ ਅਦਾਕਾਰਾ ਨੂੰ ‘ਚੁੱਪ’ ਰਹਿਣ ਲਈ ਕਿਹਾ

ਨਵੀਂ ਦਿੱਲੀ, 26 ਅਗਸਤ (ਖ਼ਬਰ ਖਾਸ ਬਿਊਰੋ) ਭਾਜਪਾ ਨੇ ਕਿਸਾਨ ਅੰਦੋਲਨ ਬਾਰੇ ਮੰਡੀ ਦੀ ਸੰਸਦ ਕੰਗਨਾ…

ਬੂਟਾ ਸਿੰਘ ਬੁਰਜ ਗਿੱਲ ਤੀਜੀ ਵਾਰ BKU ਡਕੌਂਦਾ ਦੇ ਪ੍ਰਧਾਨ ਬਣੇ

ਮਾਨਸਾ 21 ਅਗਸਤ (ਖ਼ਬਰ ਖਾਸ ਬਿਊਰੋ)  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਹੋਏ ਡੈਲੀਗੇਟ ਇਜਲਾਸ ਵਿਚ ਬੂਟਾ…

ਆਰ.ਪੀ.ਜੀ. ਗਰੁੱਪ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ ਕਰਨ ਦਾ ਇੱਛੁਕ

ਮੁੰਬਈ, 21 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ…

ਬਿੱਟੂ ਰਾਜਸਥਾਨ ਤੋਂ ਕਿਰਨ ਚੌਧਰੀ ਹਰਿਆਣਾ ਤੋਂ ਰਾਜ ਸਭਾ ਲਈ ਭਾਜਪਾ ਨੇ ਉਮੀਦਵਾਰ ਐਲਾਨੇ

ਚੰਡੀਗੜ੍ਹ 20 ਅਗਸਤ, (ਖ਼ਬਰ ਖਾਸ ਬਿਊਰੋ) ਅੱਠ ਸੂਬਿਆਂ ਵਿਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਭਾਜਪਾ…

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

ਪਠਾਨਕੋਟ, 20ਅਗਸਤ (ਖ਼ਬਰ ਖਾਸ ਬਿਊਰੋ) ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ…

ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ ਲਈ ਪੰਜਾਬ ਭਰ ‘ਚ ਹੋਏ ਰੋਸ ਮੁਜ਼ਾਹਰੇ

ਚੰਡੀਗੜ੍ਹ 17 ਅਗਸਤ (ਖ਼ਬਰ ਖਾਸ ਬਿਊਰੋ ) ਲੋਕ ਸੰਘਰਸ਼ਾਂ ਨੂੰ ਕੁਚਲਣ ਅਤੇ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ…