ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਫਾਜ਼ਲਿਕਾ ਮਿਤੀ 3 ਦਸੰਬਰ 2025 (ਖ਼ਬਰ ਖਾਸ ਬਿਊਰੋ) : ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ…

“ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਚੰਡੀਗੜ੍ਹ, 21 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ…

ਅਰੋੜਾ ਨੇ ਕੀਤਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਐਸਏਐਸ ਨਗਰ (ਮੋਹਾਲੀ), 21 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ…

ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

ਚੰਡੀਗੜ੍ਹ, 21 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.…

SGPC ਨੇ ਯੂਟਿਊਬ ਚੈਨਲ ਦੀ ਗਤਿਵਿਧੀ ਇਕ ਹਫ਼ਤੇ ਲਈ ਕੀਤੀ ਮੁਅੱਤਲ, ਦੱਸਿਆ ਇਹ ਕਾਰਨ

ਅੰਮ੍ਰਿਤਸਰ 19 ਨਵੰਬਰ ( ਖ਼ਬਰ ਖਾਸ ਬਿਊਰੋ) ਯੂਟਿਊਬ ਵੱਲੋਂ ਅੱਜ ਮਿਤੀ 19 ਨਵੰਬਰ 2025 ਨੂੰ ਸੰਧਿਆ…

3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਰੋੜਾ

ਸੁਨਾਮ, 12 ਨਵੰਬਰ  ( (ਖ਼ਬਰ ਖਾਸ  ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ…

ਕੁਦਰਤੀ ਤੇ ਵਿਗਿਆਨਕ ਸੰਤੁਲਨ ਨਾਲ ਹੀ ਕਾਇਮ ਰਹੇਗੀ ਕਣਕ ਦੀ ਉਤਪਾਦਕਤਾ – ਮਾਹਿਰਾਂ ਦੀ ਸਲਾਹ

ਚੰਡੀਗੜ੍ਹ 7 ਨਵੰਬਰ (ਖ਼ਬਰ ਖਾਸ ਬਿਊਰੋ) ਕਣਕ ਦੀ ਉਤਪਾਦਕਤਾ ਅਤੇ ਗੁਣਵੱਤਾ ਦੇ ਬਦਲਦੇ ਦੌਰ ‘ਤੇ ਕੇਂਦ੍ਰਤ…

ਨੌਵੇਂ ਪਾਤਸ਼ਾਹ ਨਾਲ ਸਬੰਧਤ ਪਵਿੱਤਰ ਅਸਥਾਨਾਂ ਵਿਖੇ 3-ਰੋਜ਼ਾ ਸੈਮੀਨਾਰ ਕਰਵਾਏ

ਚੰਡੀਗੜ੍ਹ, 7 ਨਵੰਬਰ (ਖ਼ਬਰ ਖਾਸ ਬਿਊਰੋ) ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ…

ਸਰਕਾਰੀ ਕਾਲਜ ਰੋਪੜ ਨੇ ਖੇਤਰੀ ਯੁਵਕ ਅਤੇ ਲੋਕ ਮੇਲਾ ਵਿਚ ਸੈਕਿੰਡ ਰਨਰਅੱਪ ਟਰਾਫ਼ੀ ਕੀਤੀ ਹਾਸਲ

ਰੂਪਨਗਰ, 3 ਨਵੰਬਰ (ਖ਼ਬਰ ਖਾਸ ਬਿਊਰੋ)  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ – ਫਤਹਿਗੜ੍ਹ ਸਾਹਿਬ ਜੋਨ ਦਾ…

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਕਿਹਾ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ

ਚੰਡੀਗੜ੍ਹ, 31 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ…

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ

ਚੰਡੀਗੜ੍ਹ 25 ਅਕਤੂਬਰ (ਖ਼ਬਰ ਖਾਸ ਬਿਊਰੋ) ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਵਿਖੇ…

ਬੰਗਲੁਰੂ ਵਿਖੇ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਚੰਡੀਗੜ੍ਹ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ…