ਅਜ਼ਾਦੀ ਦਿਵਸ,ਪੁਲਿਸ ਦੀਆਂ 393 ਟੀਮਾਂ ਨੇ 2493 ਵਿਅਕਤੀਆਂ ਦੀ ਤਲਾਸ਼ੀ ਲਈ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ  ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ…

ਮੁੱਖ ਮੰਤਰੀ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਨਿੰਦਣਯੋਗ: ਬਾਜਵਾ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੰਗਲਾਦੇਸ਼ ਦੀ…

ਸਿੰਘ ਸਾਹਿਬਾਨ ਨੇ 30 ਨੂੰ ਬੁਲਾਈ ਮੀਟਿੰਗ, ਸੁਖਬੀਰ ਸਮੇਤ ਅਕਾਲੀ ਆਗੂਆਂ ਨੇ ਕੀਤਾ ਜਾ ਸਕਦਾ ਤਲਬ

ਅੰਮ੍ਰਿਤਸਰ,6 ਅਗਸਤ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  ਪੰਜ…

ਅਕਾਲੀ ਦਲ ਸੁਧਾਰ ਲਹਿਰ ਦੀ ਸਮੁੱਚੀ ਪ੍ਰੋਜੀਡੀਅਮ ਅੱਜ ਸ਼੍ਰੀ ਦਰਬਾਰ ਸਾਹਿਬ ਹੋਵੇਗੀ ਨਤਮਸਤਕ

ਚੰਡੀਗੜ, 6 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ…

ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਕਰਾਰ

ਚੰਡੀਗੜ੍ਹ, 5 ਅਗਸਤ (ਖ਼ਬਰ ਖਾਸ  ਬਿਊਰੋ) ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ…

ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਦੀ ਕਾਰਗੁਜ਼ਾਰੀ ਬਾਰੇ ਦਾਅਵੇ ਝੂਠੇ

ਚੰਡੀਗੜ੍ਹ, 5 ਅਗਸਤ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ…

ਜਦੋਂ ਵੀ ਪੰਥ ਉਤੇ ਭੀੜ ਪਈ ਤਾਂ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੀ ਨਿਰਪੱਖ ਭੂਮਿਕਾ ਨਿਭਾਈ

ਚੰਡੀਗੜ੍ਹ 5 ਅਗਸਤ (ਖ਼ਬਰ ਖਾਸ ਬਿਊਰੋ) ਅੱਜ ਚੰਡੀਗੜ੍ਹ ਦੇ ਸੈਕਟਰ-30 ਵਿਚ ਸਥਿਤ ਬਾਬਾ ਮੱਖਣ ਸ਼ਾਹ ਲੁਬਾਣਾ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 5 ਅਗਸਤ (ਖ਼ਬਰ ਖਾਸ ਬਿਊਰੋ) ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ…

ਹਾਈਕੋਰਟ ਦਾ ਫੈਸਲਾ, ਔਰਤ ਘਰ ਦੀ ਮੁਖੀ ਮੁਆਵਜ਼ਾ ਰਾਸ਼ੀ ਕੀਤੀ 9 ਹਜ਼ਾਰ ਰੁਪਏ

ਚੰਡੀਗੜ੍ਹ, 5  ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੋਟਰ ਵਾਹਨ ਹਾਦਸੇ ‘ਚ ਔਰਤ…

ਹਾਕੀ-ਭਾਰਤ ਨੇ ਬ੍ਰਿਟੇਨ ਨੂੰ ਹਰਾਇਆ

ਪੈਰਿਸ 5 ਅਗਸਤ, (ਖ਼ਬਰ ਖਾਸ ਬਿਊਰੋ) ਭਾਰਤੀ ਹਾਕੀ ਟੀਮ ਨੇ ਲਗਾਤਾਰ ਦੂਜੀ ਵਾਰ ਸੈਮੀਫਾਈਨਲ ਵਿੱਚ ਗ੍ਰੇਟ…

ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਆਈਆਰਐੱਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

ਚੰਡੀਗੜ੍ਹ, 3 ਅਗਸਤ (ਖ਼ਬਰ ਖਾਸ ਬਿਊਰੋ) ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਇੱਕ ਆਈਆਰਐਸ ਅਫਸਰ ਦਾ…

ਸੋਮਾਲੀਆ ਵਿੱਚ ਹੋਟਲ ’ਤੇ ਹਮਲੇ ’ਚ 32 ਵਿਅਕਤੀਆਂ ਦੀ ਮੌਤ

ਮੋਗਾਦਿਸ਼ੂ (ਸੋਮਾਲੀਆ), 3 ਅਗਸਤ (ਖ਼ਬਰ ਖਾਸ ਬਿਊਰੋ) ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਸਾਹਿਲ ’ਤੇ ਸਥਿਤ ਇਕ…