ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਆਪਸੀ ਝਗੜੇ ’ਚ ਇਕ ਦੀ ਮੌਤ

ਅੰਮ੍ਰਿਤਸਰ, 3 ਅਗਸਤ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੀ ਅਕਾਊਂਟ ਬਰਾਂਚ ਵਿੱਚ…

ਕੈਬਨਿਟ ਮੰਤਰੀ ਈਟੀਓ ਵੱਲੋਂ ਸਿਵਲ ਹਸਪਤਾਲ ਮਾਨਾਂਵਾਲਾ ਦੀ ਚੈਕਿੰਗ

ਜੰਡਿਆਲਾ ਗੁਰੂ, 3 ਅਗਸਤ (ਖ਼ਬਰ ਖਾਸ ਬਿਊਰੋ) ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਿਵਲ ਹਸਪਤਾਲ…

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

ਚੰਡੀਗੜ੍ਹ, 3 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ…

‘ਕ੍ਰੀਮੀ ਲੇਅਰ’ ਮਾਪਦੰਡ ਲਾਗੂ ਕਰਨ ਦੇ ਕਿਸੇ ਵੀ ਕਦਮ ਦਾ ਵਿਰੋਧ ਕਰਾਂਗੇ: ਅਠਾਵਲੇ

ਮੁੰਬਈ, 3 ਅਗਸਤ (ਖ਼ਬਰ ਖਾਸ ਬਿਊਰੋ) ਕੇਂਦਰੀ ਰਾਜ ਮੰਤਰੀ ਰਾਮਦਾਸ ਅਠਵਾਲੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ…

ਓਲੰਪਿਕ: ਤੀਰਅੰਦਾਜ਼ ਦੀਪਿਕਾ ਕੁਆਰਟਰ ਫਾਈਨਲ ’ਚ

ਪੈਰਿਸ, 3 ਅਗਸਤ (ਖ਼ਬਰ ਖਾਸ ਬਿਊਰੋ) ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਪੈਰਿਸ ਓਲੰਪਿਕ ਦੇ ਮਹਿਲਾ ਵਿਅਕਤੀਗਤ…

ਪੈਰਿਸ ਓਲੰਪਿਕਸ: ਤਗ਼ਮਿਆਂ ਦੀ ਹੈਟ੍ਰਿਕ ਬਣਾਉਣ ਤੋਂ ਖੁੰਝੀ ਮਨੂ ਭਾਕਰ

ਚੈਟੋਰੌਕਸ, 3 ਅਗਸਤ (ਖ਼ਬਰ ਖਾਸ ਬਿਊਰੋ) ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਖੇਡਾਂ ਦੇ 25 ਮੀਟਰ…

ਰਿਜ਼ਰਵੇਸ਼ਨ ਸਬੰਧੀ ਫੈਸਲਾ ਸਮਾਜ ਵਿਚ ਵੰਡੀਆਂ ਪਾਉਣ ਵਾਲਾ -ਡਾ ਸੁੱਖੀ

ਵਾਹ-8 ਲੱਖ ਆਮਦਨ ਵਾਲਾ ਗਰੀਬ ਤੇ ਢਾਈ ਲੱਖ ਵਾਲਾ ਅਮੀਰ  ਚੰਡੀਗੜ੍ਹ, 3 ਅਗਸਤ (ਖ਼ਬਰ ਖਾਸ ਬਿਊਰੋ)…

ਜ਼ਿੰਦਗੀ ਜ਼ਿੰਦਾਬਾਦ-ਕੁਦਰਤੀ ਆਫ਼ਤ ਨਾਲ ਟੱਕਰ ਲੈਂਦੇ ਰਹੇ 40 ਦਿਨਾਂ ਬੱਚੀ ਤੇ 6ਸਾਲਾਂ ਬੱਚਾ

ਵਾਇਨਾਡ 3 ਅਗਸਤ, (ਖ਼ਬਰ ਖਾਸ ਬਿਊਰੋ) ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 300…

ਮੋਦੀ ਕਰਨਗੇ ਅਰਥ ਸ਼ਾਸਤਰੀਆਂ ਦੀ 32 ਅੰਤਰ ਰਾਸ਼ਟਰੀ ਕਾਨਫਰੰਸ (ICAE)ਦਾ ਉਦਘਾਟਨ

ਨਵੀਂ ਦਿੱਲੀ, 3 ਅਗਸਤ (ਖ਼ਬਰ ਖਾਸ  ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਖੇਤੀਬਾੜੀ ਅਰਥ ਸ਼ਾਸਤਰੀਆਂ…

1984 ਸਿੱਖ ਦੰਗੇ: ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 2 ਅਗਸਤ, (ਖ਼ਬਰ ਖਾਸ ਬਿਊਰੋ) ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ…

ਹਿਮਾਚਲ: ਬੱਦਲ ਫਟਣ ਕਾਰਨ ਆਏ ਹੜ੍ਹ ਦੌਰਾਨ ਮਰਨ ਵਾਲਿਆਂ ਦੀ ਗਿਣਤੀ 8 ਹੋਈ

ਹਿਮਾਚਲ ਪ੍ਰਦੇਸ਼, 2 ਅਗਸਤ, (ਖ਼ਬਰ ਖਾਸ ਬਿਊਰੋ) ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ…

ਓਲੰਪਿਕਸ: ਮਨੂ ਭਾਕਰ ਵੱਲੋਂ ਤੀਜਾ ਤਗ਼ਮਾ ਫੁੰਡਣ ਦੀ ਤਿਆਰੀ

ਚੈਟੋਰੌਕਸ, 2 ਅਗਸਤ (ਖ਼ਬਰ ਖਾਸ ਬਿਊਰੋ) ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ ਦੇ…