ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਚੰਡੀਗੜ੍ਹ, 20 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ…

ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ…

ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ

ਚਮਕੌਰ ਸਾਹਿਬ (ਰੂਪਨਗਰ), 18 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

ਜੱਜ ਦੇ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਹਾਈਕੋਰਟ ਦਾ ਵਕੀਲ ਤੇ ਵਿਚੋਲਾ CBI ਨੇ ਕੀਤਾ ਗ੍ਰਿਫ਼਼ਤਾਰ

ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਜੱਜ ਦਾ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਇਕ ਵਕੀਲ ਅਤੇ…

ਗੁਰਪ੍ਰੀਤ ਸਿੰਘ GP ਆਪ ਦੇ SC ਵਿੰਗ ਦੇ ਪ੍ਰਧਾਨ ਬਣੇ, ਪੁਰਾਣੇ ਪ੍ਰਧਾਨ ਦਾ ਕੱਦ ਕੀਤਾ ਛੋਟਾ ਲਗਾਇਆ ਸੈਕਟਰੀ

ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਦੇ ਐਸ…

ਆਜ਼ਾਦੀ ਦਿਹਾੜੇ ’ਤੇ ਜਗਦੀਸ਼ ਟਾਈਟਲਰ ਨੂੰ ਸਮਾਗਮ ਵਿੱਚ ਬੁਲਾ ਕੇ ਕਾਂਗਰਸ ਨੇ ਕੀਤਾ ਸਿੱਖਾਂ ਦਾ ਅਪਮਾਨ- ਬੱਲੀਏਵਾਲ

ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦਿਵਸ ਵਾਲੇ ਦਿਨ 84 ਸਿੱਖਾਂ ਦੇ ਕਤਲੇਆਮ ਦੇ ਮੁੱਖ…

ਸੁਖਬੀਰ ਸਿੰਘ ਬਾਦਲ ਨੇ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਮੁਨੀਸ਼ ਸਿਸੋਦੀਆ ਦੀ ਵਾਇਰਲ ਵੀਡਿਓ ਨਾਲ ਸਿਆਸੀ ਭੂਚਾਲ ਆਇਆ

ਚੰਡੀਗੜ੍ਹ 15 ਅਗਸਤ, (ਖ਼ਬਰ ਖਾਸ ਬਿਊਰੋ) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ…

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ 

ਰੂਪਨਗਰ, 15 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ…

ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾਨਾਲ ਮਨਾਇਆ ਅਜ਼ਾਦੀ ਦਿਹਾੜਾ,ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਝੰਡਾ

ਤਰਨ ਤਾਰਨ, 15 ਅਗਸਤ  (ਖ਼ਬਰ ਖਾਸ ਬਿਊਰੋ) ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ…

ਸਪੀਕਰ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਫਿਰੋਜਪੁਰ ਵਿਖੇ ਲਹਿਰਾਇਆ ਤਿਰੰਗਾ

ਫ਼ਿਰੋਜ਼ਪੁਰ 15 ਅਗਸਤ (ਖ਼ਬਰ ਖਾਸ ਬਿਊਰੋ) ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ…

ਮੁੱਖ ਮੰਤਰੀ ਨੇ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਇਆ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਫ਼ਰਜ਼ ਦੁਹਰਾਇਆ

ਫ਼ਰੀਦਕੋਟ, 15 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ…