ਸਹਾਇਕ ਪ੍ਰੋਫੈਸਰਾਂ ਦੀ ਭਰਤੀ- ਮਹਿਲਾਵਾਂ ਨੂੰ ਗਲਤ ਰਾਖਵਾਂਕਰਨ ਲਾਭ ਦੇਣ ਨਾਲ ਕਈ ਯੋਗ ਉਮੀਦਵਾਰ ਹੋਏ ਬਾਹਰ

ਚੰਡੀਗੜ੍ਹ 15 ਅਕਤੂਬਰ (ਖ਼ਬਰ ਖਾਸ ਬਿਊਰੋ) ਬੇਸ਼ੱਕ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋ ਕਾਲਜਾਂ ਵਿਚ…

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 15 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ…

ਨਵਦੀਪ ਗਿੱਲ ਦੀ ਪੁਸਤਕ ਉੱਡਣਾ ਬਾਜ਼ ਨੂੰ ਸਰਵੋਤਮ ਪੁਰਸਕਾਰ ਲਈ ਚੁਣੇ ਜਾਣ ਦੀ ਸ਼ਲਾਘਾ

ਚੰਡੀਗੜ੍ਹ, 15 ਅਕਤੂਬਰ (ਖ਼ਬਰ ਖਾਸ ਬਿਊਰੋ) ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2021 ਵਿੱਚ ਪ੍ਰਕਾਸ਼ਿਤ ਪੁਸਤਕਾਂ ਵਿੱਚੋਂ…

ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚਾਰੋਂ ਵਿਧਾਨ ਸਭਾ…

ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਕਿਹਾ ਆਪ’ ਜਾਅਲੀ ਬੈਲਟ ਪੇਪਰਾਂ ਰਾਹੀਂ ਪੰਚਾਇਤੀ ਚੋਣਾਂ ‘ਚ ਕਰ ਸਕਦੀ ਹੈ ਧਾਂਦਲੀ

 ਚੰਡੀਗੜ੍ਹ, 14 ਅਕਤੂਬਰ (ਖ਼ਬਰ ਖਾਸ ਬਿਊਰੋ) ਕਾਂਗਰਸ ਨੂੰ ਪੰਚਾਇਤ ਚੋਣਾਂ ਵਿਚ ਹੁਕਮਰਾਨ ਧਿਰ ਵਲੋਂ ਜਾਅਲੀ ਬੈਲਟ…

ਗੋਦਾਮ ਖਾਲੀ ਨਾ ਕਰਨਾ ਭਾਜਪਾ ਦੀ ਚਾਲ ਤਾਂ ਜੋ ਕਿਸਾਨ ਹੋਣ ਪਰੇਸ਼ਾਨ- ਪਵਨ ਟੀਨੂੰ

ਚੰਡੀਗੜ੍ਹ, 14 ਅਕਤੂਬਰ (ਖ਼ਬਰ ਖਾਸ ਬਿਊਰੋ) ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ…

ਡਰ-ਭੈਅ ਤੇ ਲਾਲਚ ਤੋਂ ਬਿਨ੍ਹਾਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ- ਹਿਮਾਂਸ਼ੂ ਜੈਨ

ਰੂਪਨਗਰ, 14 ਅਕਤੂਬਰ (ਖ਼ਬਰ ਖਾਸ ਬਿਊਰੋ) ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ…

ਪੀਸੀਜੇਯੂ ਨੇ ਪੱਤਰਕਾਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਚੰਡੀਗੜ੍ਹ 14 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ ਬਟਾਲਾ ਵਿਖੇ…

ਨਵੇਂ ਚਾਨਣ ਦੀ ਨਾਇਕਾ ਸੀ ਕੈਲਾਸ਼ ਕੌਰ: ਡਾ. ਸਵਰਾਜਬੀਰ

ਮੋਹਾਲੀ, 13 ਅਕਤੂਬਰ (ਖ਼ਬਰ ਖਾਸ ਬਿਊਰੋ) ਬੀਤੇ ਦਿਨੀਂ ਕਾਫ਼ਲੇ ‘ਚੋਂ ਵਿਛੜੀ ਪੰਜਾਬੀ ਰੰਗ ਮੰਚ ਦੇ ਨਵੇਂ…

ਹਾਕੀ ਇੰਡੀਆ ਲੀਗ; ਕਪਤਾਨ ਹਰਮਨਪ੍ਰੀਤ ਸਿੰਘ ਦੀ ਸਭ ਤੋਂ ਵੱਧ 78 ਲੱਖ ਰੁਪਏ ਲੱਗੀ ਕੀਮਤ

ਚੰਡੀਗੜ੍ਹ 13 ਅਕਤੂਬਰ (ਖ਼ਬਰ ਖਾਸ ਬਿਊਰੋ) ਭਾਰਤੀ ਹਾਕੀ ਦੇ ਦਿਨ ਮੁੜ ਪਰਤਣ ਲੱਗੇ ਹਨ। ਕ੍ਰਿਕੇਟ ਦੀ…

BKU ਉਗਰਾਹਾਂ ਧੜੇ ਨੇ17 ਜ਼ਿਲ੍ਹਿਆਂ ਵਿਚ ਤਿੰਨ ਘੰਟਿਆਂ ਲਈ ਸੜਕੀ ਤੇ ਰੇਲਵੇ ਮਾਰਗ ਕੀਤੇ ਜਾਮ

ਚੰਡੀਗੜ੍ਹ 13 ਅਕਤੂਬਰ (ਖ਼ਬਰ ਖਾਸ ਬਿਊਰੋ ) ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ…

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ…