ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

ਜਲੰਧਰ, 12 ਅਗਸਤ (ਖ਼ਬਰ ਖਾਸ  ਬਿਊਰੋ) ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ…

ਪੱਲੇਦਾਰਾਂ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ, ਮੰਤਰੀ ਬੋਲੇ-ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ, 12 ਅਗਸਤ (ਖ਼ਬਰ ਖਾਸ ਬਿਊਰੋ) ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ…

ਲੈਂਡ ਪੂਲਿੰਗ ਪਾਲਸੀ ਵਾਪਸ ਕਿਉਂ ਲਈ, ਪੜੋ ਇਹ ਤੱਥ

ਚੰਡੀਗੜ੍ਹ 12 ਅਗਸਤ, ( ਖ਼ਬਰ ਖਾਸ ਬਿਊਰੋ) ਕਿਸਾਨਾਂ ਦਾ ਪਿਛਲੇ ਕੁਝ ਸਾਲਾਂ ਤੋਂ ਖੇਤੀ ਮਸਲਿਆਂ, ਜ਼ਮੀਨਾਂ…

ਮੁੱਖ ਮੰਤਰੀ ਨੇ ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ

ਸੰਗਰੂਰ, 11 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ ’ਤੇ ਸੂਬੇ ਨੂੰ…

ਸਾਡੇ ਲਈ ਪਾਲਿਸੀ ਨਹੀਂ, ਕਿਸਾਨਾਂ ਦੀ ਖੁਸ਼ੀ ਜ਼ਿਆਦਾ ਮਹੱਤਵਪੂਰਨ ਹੈ – ਹਰਪਾਲ ਚੀਮਾ

ਚੰਡੀਗੜ੍ਹ, 11 ਅਗਸਤ (ਖ਼ਬਰ ਖਾਸ  ਬਿਊਰੋ) ਪੰਜਬ ਸਰਕਾਰ ਵੱਲੋਂ ਸੋਮਵਾਰ ਨੂੰ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ…

ਪੰਜਾਬ ਸਰਕਾਰ ਨੇ ‘ਲੈਂਡ ਪੂੂਲਿੰਗ ਨੀਤੀ’ ਲਈ ਵਾਪਸ, ਜਾਣੋ ਕਾਰਨ

ਚੰਡੀਗੜ੍ਹ, 8 ਅਗਸਤ (ਖ਼ਬਰ ਖਾਸ ਬਿਊਰੋ)Land Pooling Policy: ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਵਿਵਾਦਗ੍ਰਸਤ…

ਖੇਤੀਬਾੜੀ ਮੰਤਰੀ ਵੱਲੋਂ ਜਲੰਧਰ ’ਚ 43.79 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਪ੍ਰਵਾਨ

ਜਲੰਧਰ, 8 ਅਗਸਤ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ…

ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਹੜਤਾਲ ਲਈ ਵਾਪਸ , ਆਮ ਵਾਂਗ ਚੱਲਣਗੀਆਂ ਬੱਸਾਂ

ਚੰਡੀਗੜ, 8 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ…

ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿਚ ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 8 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

 ਆਜ਼ਾਦੀ ਦਿਵਸ ਦੇ ਮੱਦੇਨਜ਼ਰ  ਪੁਲਿਸ ਨੇ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

ਚੰਡੀਗੜ੍ਹ, 8 ਅਗਸਤ (ਖ਼ਬਰ ਖਾਸ ਬਿਊਰੋ) ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ…

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿੱਚ ਡੇਂਗੂ ਸਬੰਧੀ ਸਰਵੇ ਕੀਤਾ

ਰੂਪਨਗਰ, 1 ਅਗਸਤ (ਪੰਜਾਬੀ ਜਾਗਰਣ ਬਿਊਰੋ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਦੀ ਪ੍ਰਧਾਨਗੀ ਦੀ ਦੌੜ ਤੋਂ ਪਿੱਛੇ ਹਟੇ, ਕਹੀ ਇਹ ਗੱਲ

ਚੰਡੀਗੜ੍ਹ 8 ਅਗਸਤ,  (ਖ਼ਬਰ ਖਾਸ ਬਿਊਰੋ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ…