ਸਕੂਲਾਂ ਦੇ ਪਖਾਨਿਆਂ ਤੇ ਕਮਰਿਆਂ ਦੀ ਰਿਪੇਅਰਾਂ ਦੇ ਕੰਮਾਂ ਦੇ ਉਦਘਾਟਨ ਕਿਹੜੀ ਪ੍ਰਾਪਤੀ- ਰਾਮੂਵਾਲੀਆ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) -ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ।ਉਹਨਾਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀਰਕਪੁਰ ਹਲਕੇ ਦੇ ਸਕੂਲਾਂ ਦੇ ਵਿੱਚ ਉਦਘਾਟਨ ਕਰ ਰਹੇ ਹਨ ਪਰ ਉਹ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਇਹ ਸਕੂਲਾਂ ਵਿੱਚ ਉਦਘਾਟਨ ਕਿਸ ਗੱਲ ਦੇ ਹੋ ਰਹੇ ਨੇ ਬੀਬਾ ਅਮਨਜੋਤ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨਾਂ ਨੂੰ ਇਕ ਲੱਖ ਰੁਪਏ ਤੋਂ ਵੱਧ ਦੀ ਗਰਾਂਟ ਦਿੱਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਉਦਘਾਟਨ ਕਰਾਉਣ ਇਹ ਪਹਿਲੀ ਵਾਰ ਹੈ ਕਿ ਸਕੂਲ ਦੇ ਪੈਖਾਨਿਆਂ ਜਾਂ ਸਕੂਲ ਦੀ ਚਾਰਦੀਵਾਰੀ ਦੀ ਰਿਪੇਅਰ ਜਾਂ ਕਮਰਿਆਂ ਦੀ ਰਿਪੇਅਰ ਕਰਨ ਦੇ ਕੰਮਾਂ ਦੇ ਵੀ ਉਦਘਾਟਨ ਕੀਤੇ ਜਾ ਰਹੇ ਨੇ ਜੋ ਇਹ ਸਿਰਫ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਜਦਕਿ ਸਰਕਾਰ ਇਹ ਗੱਲ ਦੱਸੇ ਕਿ ਉਹਨੇ ਹੁਣ ਤੱਕ ਕਿਹੜੇ ਨਵੇਂ ਸਕੂਲ ਬਣਾਏ ਆ ਜਾਂ ਸਕੂਲਾਂ ਦੇ ਵਿੱਚ ਇਹ ਫਰਨੀਚਰ ਜਾਂ ਕੰਪਿਊਟਰ ਲੈਬਾਂ ਦਿੱਤੀਆਂ ਜੇ ਇਹ ਕੰਮ ਕੀਤੇ ਤਾਂ ਉਸਦਾ ਉਦਘਾਟਨ ਕਰਨਾ ਤਾਂ ਬਣਦਾ ਹੈ ਲੇਕਿਨ ਪਹਿਲੀ ਵਾਰ ਹੈ ਕਿ ਬਾਥਰੂਮਾਂ ਤੇ ਕਮਰਿਆਂ ਤੇ ਚਾਰ ਦਵਾਰੀਆਂ ਦੀਆਂ ਰਿਪੇਅਰਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ ਜੋ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ॥ ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਇਹੀ ਕੁਝ ਇਹ ਦਿੱਲੀ ਵਿੱਚ ਕਰਦੇ ਸਨ ਤਾਂ ਹੀ ਦਿੱਲੀ ਦੀ ਸੂਝਵਾਨ ਜਨਤਾ ਨੇ ਇਹਨਾਂ ਦਾ ਦਿੱਲੀ ਤੋਂ ਬੋਰੀਆ ਬਿਸਤਰ ਗੋਲ ਕੀਤਾ ਹੈ ਤੇ ਹਾਲ ਇਹਨਾਂ ਦਾ ਪੰਜਾਬ ਵਿੱਚ ਵੀ ਇਹੀ ਹੋਣਾ ਕਿਉਂਕਿ ਪੰਜਾਬ ਦੀ ਸੂਝਵਾਨ ਜਨਤਾ ਨੂੰ ਕੋਈ ਵੀ ਪਾਰਟੀ ਗੁਮਰਾਹ ਨਹੀਂ ਕਰ ਸਕਦੀ

ਸਿੱਖਿਆ ਕ੍ਰਾਂਤੀ’ ਐਨਆਈ ਪਰਿਵਾਰ ਨੇ ਆਪਣੀ ਸਪੁੱਤਰੀ ਦੀ ਯਾਦ ‘ਚ 15 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ

ਰੂਪਨਗਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੁਠੇੜੀ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ…

ਗਲੋਬਲ ਗੋਲਜ਼ ਰਨ ਮੈਰਾਥਨ ਵਿਚ 350 ਤੋਂ ਵੱਧ ਲੋਕਾਂ ਨੇ ਦੌੜ ਲਗਾਈ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਅੰਤਰਰਾਸ਼ਟਰੀ ਸਿਹਤ ਦਿਵਸ ਮੌਕੇ ਏਆਈਈਐਸਈਸੀ ਚੰਡੀਗੜ੍ਹ ਨੇ ਆਪਣੇ ਟਾਈਟਲ ਪਾਰਟਨਰ…

ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ

ਸ੍ਰੀ ਆਨੰਦਪੁਰ ਸਾਹਿਬ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ…

ਕਬੱਡੀ ਦੇ ਉੱਘੇ ਖਿਡਾਰੀ ਦਾ ਹੋਇਆ ਦਿਹਾਂਤ, 55 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ

ਸੰਗਰੂਰ  7 ਅਪ੍ਰੈਲ (ਖ਼ਬਰ ਖਾਸ ਬਿਊਰੋ) ਖੇਡ ਜਗਤ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ, ਇਥੇ ਉੱਘੇ…

ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ…

ਮੋਗਾ ਸੈਕਸ ਸਕੈਂਡਲ ‘ਚ 18 ਸਾਲਾਂ ਬਾਅਦ ਮੁਹਾਲੀ CBI ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ 5-5 ਸਾਲ ਦੀ ਸਜ਼ਾ

ਮੋਗਾ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਵਿੱਚ ਵਾਪਰੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ…

ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਆਈਸ ਡਰੱਗ ਸਣੇ ਕਾਬੂ

ਅੰਮ੍ਰਿਤਸਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ…

ਟਾਰਗੇਟ ਪੂਰਾ ਨਾ ਕਰਨ ’ਤੇ ਕਰਮਚਾਰੀ ਨੂੰ ਬਣਾਇਆ ਕੁੱਤਾ, ਵੀਡੀਓ ਹੋਈ ਵਾਇਰਲ

ਕੇਰਲ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਕੇਰਲ ਤੋਂ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ,…

ਅਮੀਰ ਹੋਵੇ ਚਾਹੇ ਗ਼ਰੀਬ, ਇਹ ਅਕੈਡਮੀ ਕਿਸੇ ਵੀ ਬੱਚੇ ਤੋਂ ਨਹੀਂ ਲੈਂਦੀ ਫ਼ੀਸ

ਬਠਿੰਡਾ 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਬਠਿੰਡਾ ਦੇ ਇਸ ਰੇਲਵੇ ਗਰਾਊਂਡ ਵਿਚ ਇੱਕ ‘ਸੈਣੀ ਕ੍ਰਿਕਟ ਅਕੈਡਮੀ’…

ਕਿਰਪਾਨਾਂ, ਗੰਡਾਸਿਆ ਨਾਲ ਵੱਢਿਆ ਪਰਿਵਾਰ

ਮੋਹਾਲੀ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਪਿੰਡ ਕੈਲੋਂ ਵਿਖੇ ਬੀਤੇ ਦਿਨ ਤਿੰਨ ਦਰਜ਼ਨ ਦੇ ਕਰੀਬ ਹਮਲਾਵਰਾਂ…

ਇਟਲੀ ਪੁੱਜਣ ‘ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਭਰਵਾਂ ਸਵਾਗਤ

ਇਟਲੀ  5 ਅਪ੍ਰੈਲ (ਖ਼ਬਰ ਖਾਸ  ਬਿਊਰੋ) ਮਿਲਾਨ ਇਟਲੀ (ਦਲਜੀਤ ਮੱਕੜ ) ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ…