ਚੰਡੀਗੜ੍ਹ, 16 ਮਈ (ਖ਼ਬਰ ਖਾਸ ਬਿਊਰੋ)ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ…
Category: ਵਪਾਰ
ਕਣਕ ਖ੍ਰੀਦਣ ਲਈ ਕੇਂਦਰ ਨੇ 28,894 ਕਰੋੜ ਰੁਪਏ ਦਿੱਤੇ, ‘ਆਪ’ ਸਰਕਾਰ ਧੰਨਵਾਦ ਕਰਨਾ ਵੀ ਭੁੱਲੀ : ਪ੍ਰਿਤਪਾਲ ਸਿੰਘ ਬਲੀਏਵਾਲ
ਚੰਡੀਗੜ੍ਹ, 16 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਵਿੱਚ ਕਣਕ ਦੀ ਖਰੀਦ ਸੀਜ਼ਨ ਦੇ ਸਫਲਤਾਪੂਰਵਕ ਸੰਪੂਰਨ ਹੋਣ…
ਚੀਮਾ ਦਾ ਦਾਅਵਾ ਸਰਕਾਰ ਨੇ 1549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ, 12 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ…
ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਫਾਜ਼ਿਲਕਾ, 12 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ…
ਭਾਰਤ ਪਾਕਿ ਜੰਗਬੰਦੀ ਨੂੰ Stocks Market ਦਾ ਸਲਾਮ
ਮੁੰਬਈ, 12 ਮਈ (ਖਬਰ ਖਾਸ ਬਿਊਰੋ) ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਸਮਝੌਤੇ ਦੇ ਐਲਾਨ ਮਗਰੋਂ ਸੋਮਵਾਰ…
ਮਾਨ ਸਰਕਾਰ ਦਾ ਅਹਿਮ ਫੈਸਲਾ, ਬੈਲ ਗੱਡੀਆਂ ਦੀਆਂ ਦੌੜਾਂ ਹੋਣਗੀਆਂ ਸ਼ੁਰੂ, ਜੇਲਾਂ ਵਿਚ ਲੱਗਣਗੇ 5ਜੀ ਜੈਮਰ
ਚੰਡੀਗੜ੍ਹ, 9 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ…
ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ
ਚੰਡੀਗੜ੍ਹ, 9 ਮਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…
ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ
ਚੰਡੀਗੜ੍ਹ, 9 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ…
ਵਿਸ਼ਵ ਬੈਂਕ ਦੇ ਮੁਖੀ ਅਜੇ ਬੰਗਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਦਿੱਲੀ 9 ਮਈ (ਖਬਰ ਖਾਸ ਬਿਊਰੋ) ਵਿਸ਼ਵ ਬੈਂਕ ਦੇ ਮੁਖੀ ਅਜੇ ਬੰਗਾ ਨੇ ਵੀਰਵਾਰ ਨੂੰ ਪ੍ਰਧਾਨ…
ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦੌਰਾਨ ਪਾਕਿ ਸਟਾਕ ਐਕਸਚੈਂਜ ਮੂਧੇ ਮੂੰਹ ਡਿੱਗਿਆ
ਕਰਾਚੀ, 07 ਮਈ (ਖਬਰ ਖਾਸ ਬਿਊਰੋ) ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ…
ਕੇਂਦਰੀ ਮੰਤਰੀ ਨਿਮੁਬੇਨ ਜਯੰਤੀਭਾਈ ਬੰਭਾਨੀਆ ਨੇ ਖੰਨਾ ਵਿਖੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਖੰਨਾ 2 ਮਈ (ਖ਼ਬਰ ਖਾਸ ਬਿਊਰੋ) ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਨਿਮੁਬੇਨ…
ਜੂਨ ਤਿਮਾਹੀ ਵਿੱਚ ਅਮਰੀਕਾ ’ਚ ਵਿਕਣ ਵਾਲੇ ਜ਼ਿਆਦਾਤਰ iPhone ਭਾਰਤ ਵਿੱਚ ਬਣਾਏ ਜਾਣਗੇ: ਐਪਲ ਦੇ CEO
ਦਿੱਲੀ, 2 ਮਈ (ਖਬਰ ਖਾਸ ਬਿਊਰੋ) ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਟਿਮ ਕੁੱਕ ਨੇ ਸ਼ੁੱਕਰਵਾਰ…