ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…

ਬੈਂਕਾਂ ਕੋਲ ਕਰਜ਼ਾ ਨਾ ਮੋੜਨ ਵਾਲਿਆਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰਨ ਦਾ ਅਧਿਕਾਰ ਨਹੀਂ: ਅਦਾਲਤ

ਮੁੰਬਈ, 23 ਅਪ੍ਰੈਲ (ਖਬਰ ਖਾਸ ਬਿਊਰੋ) ਬੰਬੇ ਹਾਈ ਕੋਰਟ ਨੇ ਅੱਜ ਹੁਕਮ ਦਿੱਤਾ ਕਿ ਜਨਤਕ ਖੇਤਰ…

BSF APPREHENSION OF SMUGGLER AND RECOVERD DRUG MONEY

Amritar sahib 21,April,Khabar Khass bureau) BSF intelligence wing, in collaboration with Punjab Police, conducted an operation…

ਮੁੱਖ ਸਕੱਤਰ ਨੇ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

-ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ ਫ਼ਸਲਾਂ ਦੀ ਤੁਰੰਤ…

ਪਟਿਆਲਾ ’ਚ ਕਰਿਆਨੇ ਦੀ ਦੁਕਾਨ ਤੋਂ ਮਿਆਦ ਪੁੱਗੀ ਚਾਕਲੇਟ ਖਾਣ ਕਾਰਨ ਬੱਚੀ ਦੀ ਹਾਲਤ ਗੰਭੀਰ

ਪਟਿਆਲਾ, 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਪਟਿਆਲਾ ‘ਚ ਕਰਿਆਨੇ ਦੀ ਦੁਕਾਨ ਤੋਂ ਖਰੀਦੀ ਮਿਆਦ ਪੁੱਗ ਚੁੱਕੀ…

ਅੰਧ ਵਿਸ਼ਵਾਸ਼ ਰੋਕਣ ਲਈ ਕਾਨੂੰਨ ਬਣਾਉਣਾ ਚੋਣ ਮੁੱਦਾ ਬਣੇ -ਤਰਕਸ਼ੀਲ ਸੁਸਾਇਟੀ

 ਚੰਡੀਗੜ੍ਹ 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਮਹਾਂਰਾਸ਼ਟਰ, ਛੱਤੀਸਗੜ੍ਹ ਅਤੇ ਕਰਨਾਟਕ ਦੀ ਤਰਜ਼…

ਕਿੱਥੇ ਰੱਖਲਾਂ ਲੁਕੋ ਕੇ ਤੈਨੂੰ ਕਣਕੇ ਰੁੱਤ ਬੇਈਮਾਨ ਹੋ ਗਈ, ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ਤੇ ਫੇਰਿਆ ਪਾਣੀ

 ਚੰਡੀਗੜ੍ਹ, 19 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ਼ੁੱਕਰਵਾਰ ਨੂੰ ਅਚਾਨਕ ਪਏ ਮੀਂਹ ਨਾਲ ਭਾਵੇਂ ਸ਼ਹਿਰੀਆਂ ਨੇ ਗਰਮੀ…

ਫ਼ਿਲਮ ‘ਸ਼ਾਇਰ 19 ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ, 17 ਅਪ੍ਰੈਲ(ਖ਼ਬਰ ਖਾਸ ਬਿਊਰੋ,) ਸੂਫ਼ੀਆਨਾ ਸ਼ਾਇਰ ਤੇ ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਅਦਾਕਾਰਾ…

Time table ਵਿਚ ਮਨਮਾਨੀ ਖਿਲਾਫ਼ ਰੋਡਵੇਜ਼ ਕਾਮਿਆ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਟਰਾਂਸਪੋਰਟ ਐਗਰੀਮੈਂਟ ਤੋਂ ਜ਼ਿਆਦਾ ਕਿਲੋਮੀਟਰ ਕਰ ਰਿਹੈ  :  ਵਿਰਕ ਪੰਜਾਬ ਦਾ ਟਰਾਂਸਪੋਰਟ ਵਿਭਾਗ ਕੁੰਭਕਰਨੀ ਨੀਂਦ…

ਛਾਤੀ ਦਾ ਕੈਂਸਰ, ਹਰ ਸਾਲ 10 ਲੱਖ ਔਰਤਾਂ ਦੀ ਹੋ ਸਕਦੀ ਮੌਤ

ਦੁਨੀਆਂ ਵਿਚ ਕੈਂਸਰ ਰੋਗ ਔਰਤਾਂ ਦੀ ਗਿਣਤੀ ਚ ਲਗਾਤਾਰ ਹੋ ਰਿਹਾ ਵਾਧਾ ਔਰਤਾਂ ਲਈ ਇਹ ਖਾਸ…

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ…

ਦੇਸ਼ ’ਚ ਥੋਕ ਮਹਿੰਗਾਈ 0.5 ਫ਼ੀਸਦ ਵਧੀ

ਨਵੀਂ ਦਿੱਲੀ, 15 ਅਪਰੈਲ ਦੇਸ਼ ’ਚ ਲੋਕ ਮਹਿੰਗਾਈ ਦੀ ਮਾਰ ਤੋਂ ਪ੍ਰੇਸ਼ਾਨ ਹਨ ਪਰ ਸਰਕਾਰੀ ਅੰਕੜਿਆਂ…