ਚੰਡੀਗੜ੍ਹ, 21 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…
Category: ਵਿਦੇਸ਼
WHO ਅਤੇ ਪੈਰਿਸ ਜਲਵਾਯੂ ਸਮਝੌਤੇ ਤੋਂ ਪਿੱਛੇ ਹਟਿਆ ਅਮਰੀਕਾ, ਯੂਕ੍ਰੇਨ ਜੰਗ ਰੋਕਣ ਬਾਰੇ ਕਹੀ ਇਹ ਗੱਲ
ਅਮਰੀਕਾ, 21 ਜਨਵਰੀ (ਖ਼ਬਰ ਖਾਸ ਬਿਊਰੋ) ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ…
Donald Trump swearing in ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ, ਟਰੰਪ ਨੇ ਸਪਸ਼ਟ ਕੀਤਾ -TikTok ਦੇ ਮੁੱਦੇ ਨੂੰ ਸਾਂਝੇ ਉੱਦਮ ਜ਼ਰੀਏ ਕੀਤਾ ਜਾਵੇਗਾ ਹੱਲ
ਵਾਸ਼ਿੰਗਟਨ, 20 ਜਨਵਰੀ (ਖ਼ਬਰ ਖਾਸ ਬਿਊਰੋ) ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼…
47 ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਨੇ ਬਿਡੇਨ ‘ਤੇ ਕੀਤਾ ਹਮਲਾ,ਪਹਿਲੇ ਦਿਨ ਕਰਨਗੇ ਇਹ ਕੰਮ
ਅਮਰੀਕਾ 20 ਜਨਵਰੀ (ਖ਼ਬਰ ਖਾਸ ਬਿਊਰੋ) ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨਗੇ। ਉਨ੍ਹਾਂ ਦੇ 20…
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ, 7 ਜਨਵਰੀ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ…
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਦਰਮਿਆਨ ਆਪਸੀ ਸਹਿਯੋਗ ਦੇ ਵੱਖ- ਵੱਖ ਖੇਤਰਾਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਮੁੱਖ ਚੁਣੌਤੀਆਂ ਨਾਲ ਨਜਿੱਠਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ’ਤੇ ਧਿਆਨ ਕੇਂਦਰਿਤ ਸੀ। ਗਵਰਨਰ ਅਤੇ ਰੋਵੇਟ ਨੇ ਗੈਰ-ਕਾਨੂੰਨੀ ਪਰਵਾਸ ਅਤੇ ਇਮੀਗ੍ਰੇਸ਼ਨ ਵਿੱਚ ਧੋਖਾਧੜੀ ਨੂੰ ਰੋਕਣ ਲਈ ਸਾਂਝੇ ਯਤਨਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਪੁਲਿਸ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਯੂ.ਕੇ. ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਨਵੀਨਤਾਕਾਰੀ ਅਭਿਆਸਾਂ ਨੂੰ ਅਪਣਾ ਕੇ ਉਚੇਰੀ ਅਤੇ ਸਕੂਲੀ ਸਿੱਖਿਆ ਨੂੰ ਵਧਾਉਣਾ ਹੈ। ਰਾਜਪਾਲ ਨੇ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਅਤੇ ਯੂ.ਟੀ. ਚੰਡੀਗੜ੍ਹ ਦਰਮਿਆਨ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਸਤਾਵ ਵੀ ਦਿੱਤਾ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕੇਟ ਵਿੱਚ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਕੰਮ ਕਰਨ ਲਈ ਸਹਿਮਤ ਹੋਏ। ਵਿਆਪਕ ਚਰਚਾਵਾਂ ਵਿੱਚ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰੋਜੈਕਟਾਂ ਵਰਗੇ ਆਲਮੀ ਮਸਲੇ ਵੀ ਸ਼ਾਮਲ ਰਹੇ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਇਕਜੁੱਟ ਯਤਨਾਂ ਦੀ ਲੋੜ ਨੂੰ ਕਬੂਲਿਆ। ਕੈਰੋਲਿਨ ਰੋਵੇਟ ਨੇ ਆਪਸੀ ਸਹਿਯੋਗ ’ਤੇ ਆਧਾਰਿਤ ਯੂਕੇ ਅਤੇ ਖੇਤਰ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਰਾਜਪਾਲ ਨੇ ਦੋਵਾਂ ਧਿਰਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਹ ਮੀਟਿੰਗ ਨਿਰੰਤਰ ਵਿਕਾਸ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਲਈ ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਅਧਾਰਤ ਰਹੀ।
ਅਕਾਲੀ ਆਗੂ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਨੂੰ ਮੰਨਣ ਤੋਂ ਇਨਕਾਰੀ ਹਨ ? ਜਥੇਦਾਰ ਰਘਬੀਰ ਸਿੰਘ ਨੇ ਕਿਉਂ ਕਹੀ ਇਹ ਗੱਲ
ਚੰਡੀਗੜ੍ਹ 7 ਜਨਵਰੀ, (ਖ਼ਬਰ ਖਾਸ ਬਿਊਰੋ) ਕੀ ਅਕਾਲੀ ਦਲ ਦੇ ਆਗੂ ਅਤੇ ਪ੍ਰਧਾਨ ਦੇ ਅਹੁੱਦੇ ਤੋਂ…
ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਚੰਡੀਗੜ, 3 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ…
ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ ਮੁੱਖ ਸਰਗਨਾਹ ਸਮੇਤ 12 ਵਿਅਕਤੀ ਗ੍ਰਿਫਤਾਰ
ਅੰਮ੍ਰਿਤਸਰ, 3 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ…
ਪ੍ਰਵਾਸੀ ਪੰਜਾਬੀਆਂ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਧਾਲੀਵਾਲ
ਚੰਡੀਗੜ੍ਹ, 2 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ…
ਗਿਆਨੀ ਹਰਪ੍ਰੀਤ ਸਿੰਘ ਅਤੇ ਡੇਰਾ ਬਿਆਸ ਮੁਖੀ ਦਰਮਿਆਨ ਹੋਈ ਮੀਟਿੰਗ ਨੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜੀ
ਬਠਿੰਡਾ 26 ਦਸੰਬਰ (ਖ਼ਬਰ ਖਾਸ ਬਿਊਰੋ) ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ…