ਪਠਾਨਕੋਟ, 26 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…
Category: ਕ੍ਰਾਇਮ
ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਚੀਮਾ
ਚੰਡੀਗੜ੍ਹ, 22 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਧਾਲੇਤਾ ਗੁਰੂ ਰਵਿਦਾਸ ਗੁਰੂਦਵਾਰਾ ਜਮੀਨ ਵਿਵਾਦ SSP ਦਿਹਾਤੀ ਤੋਂ ਰਿਪੋਰਟ ਤਲਬ
ਚੰਡੀਗੜ੍ਹ, 22 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ…
“ਦ ਵਾਇਰ” ਦੇ ਪੱਤਰਕਾਰਾਂ ਖਿਲਾਫ਼ ਕੇਸ ਦਰਜ਼ ਕਰਨਾ , ਪੱਤਰਕਾਰੀ ਉਤੇ ਹਮਲਾ
ਚੰਡੀਗੜ੍ਹ 21 ਅਗਸਤ ( ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਵਿੰਦਰ…
ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿਚ ਸ਼ਾਮਲ ਚਾਰ ਗ੍ਰਿਫ਼ਤਾਰ 10 ਲੱਖ ਰੁਪਏ ਬਰਾਮਦ
ਚੰਡੀਗੜ੍ਹ, 21 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ…
60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ…
ਯੁੱਧ ਨਸ਼ਿਆਂ ਵਿਰੁੱਧ’: 196 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਤੇ ਅਫੀਮ ਬਰਾਮਦ
ਚੰਡੀਗੜ੍ਹ, 18 ਅਗਸਤ (ਖ਼ਬਰ ਖਾਸ ਬਿਊਰੋ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ – ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ – ‘ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,020 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 16705 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 26085 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 1076 ਕਿਲੋ ਹੈਰੋਇਨ,…
ਜੱਜ ਦੇ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਹਾਈਕੋਰਟ ਦਾ ਵਕੀਲ ਤੇ ਵਿਚੋਲਾ CBI ਨੇ ਕੀਤਾ ਗ੍ਰਿਫ਼਼ਤਾਰ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਜੱਜ ਦਾ ਨਾਮ ਉਤੇ ਰਿਸ਼ਵਤ ਮੰਗਣ ਵਾਲਾ ਇਕ ਵਕੀਲ ਅਤੇ…
ਆਜ਼ਾਦੀ ਦਿਹਾੜੇ ’ਤੇ ਜਗਦੀਸ਼ ਟਾਈਟਲਰ ਨੂੰ ਸਮਾਗਮ ਵਿੱਚ ਬੁਲਾ ਕੇ ਕਾਂਗਰਸ ਨੇ ਕੀਤਾ ਸਿੱਖਾਂ ਦਾ ਅਪਮਾਨ- ਬੱਲੀਏਵਾਲ
ਚੰਡੀਗੜ੍ਹ 16 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦੀ ਦਿਵਸ ਵਾਲੇ ਦਿਨ 84 ਸਿੱਖਾਂ ਦੇ ਕਤਲੇਆਮ ਦੇ ਮੁੱਖ…
ਕੇਂਦਰੀ ਸਿੰਘ ਸਭਾ ਨੇ ਮਨਾਇਆ ਪਛਤਾਵਾ ਦਿਵਸ, ਸਿਆਸੀ ਫੈਸਲੇ ਨੇ ਕਰਵਾਇਆ ਬਟਵਾਰਾ, ਧਾਰਮਿਕ ਕੱਟੜਤਾ ਬਣੀ ਕਤਲੇਆਮ ਦਾ ਕਾਰਨ
ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਾਬਕਾ ਮੰਤਰੀ ਹਰਨਕੇ ਸਿੰਘ ਘੜੂੰਆਂ ਅਤੇ ਹੋਰ ਪੰਜਾਬੀ…