ਰਾਂਚੀ 6 ਮਈ (ਖ਼ਬਰ ਖਾਸ ਬਿਊਰੋ) ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਝਾਰਖੰਡ…
Category: ਕ੍ਰਾਇਮ
Mann cannot escape vicarious liability of Moose Wala’s murder: Jakhar
Chandigarh, May 4 (Khabar khass bureau) President of the Punjab BJP Sunil Jakhar today said the…
ਮੁੱਖ ਮੰਤਰੀ ’ਤੇ ਕਤਲ ਦਾ ਕੇਸ ਦਰਜ ਕੀਤਾ ਜਾਵੇ: ਬਿਕਰਮ ਮਜੀਠੀਆ
ਚੰਡੀਗੜ੍ਹ, 3 ਮਈ (ਖ਼ਬਰ ਖਾਸ ਬਿਊਰੋ) ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ…
Case should be registered against CM for the murder of Sidhu Moosewal-: Majithia
Chandigarh, May 3 (Khabar khass bureau) Former minister and senior Shiromani Akali Dal (SAD) leader…
ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ
ਟੋਰਾਂਟੋ, 3 ਮਈ (ਖ਼ਬਰ ਖਾਸ ਬਿਊਰੋ) ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ…
ਪੱਛਮੀ ਬੰਗਾਲ: ਰਾਜ ਭਵਨ ’ਚ ਜੋ ਕੁੱਝ ਹੋਇਆ ਉਸ ਲਈ ਮੇਰਾ ਦਿਲ ਰੋ ਰਿਹਾ ਹੈ: ਮਮਤਾ
ਕੋਲਕਾਤਾ, 3 ਮਈ (ਖ਼ਬਰ ਖਾਸ ਬਿਊਰੋ) ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀਐੱਮਸੀ ਦੀ ਸੁਪਰੀਮੋ ਮਮਤਾ…
ਪਟੜੀ ’ਤੇ ਰੀਲ ਬਣਾਉਂਦੀ ਇੰਜਨੀਅਰਿੰਗ ਵਿਦਿਆਰਥਣ ਦੀ ਰੇਲ ਗੱਡੀ ਦੀ ਟੱਕਰ ਕਾਰਨ ਮੌਤ
ਹਰਿਦੁਆਰ, 2 ਮਈ (ਖ਼ਬਰ ਖਾਸ ਬਿਊਰੋ) ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ‘ਚ ਸੋਸ਼ਲ ਮੀਡੀਆ ‘ਤੇ…
ਪੱਤਰਕਾਰ ਤੱਗੜ ਜਾਅਲੀ ਸਰਟੀਫਿਕੇਟਾਂ ਦੀ ਅਵਾਜ਼ ਚੁੱਕਣ ਕਾਰਨ ਫਸਾਇਆ -ਹਰਮੀਤ ਛਿੱਬਰ
ਚੰਡੀਗੜ 1 ਮਈ (ਖ਼ਬਰ ਖਾਸ ਬਿਊਰੋ) ਆਲ ਇੰਡੀਆ ਅੰਬੇਡਕਰ ਮਹਾਂ ਸਭਾ ਪੰਜਾਬ ਇਕਾਈ ਦੇ ਸਕੱਤਰ ਜਨਰਲ…
‘ਪੰਜੇ’ ਬਾਰੇ ਕੀ ਕਹਿ ਗਈ ਵੜਿੰਗ ਦੀ ਪਤਨੀ, ਕਿਸਨੇ ਕੀਤੀ ਸ਼ਿਕਾਇਤ, ਪੜੋ
ਚੰਡੀਗੜ੍ਹ 29 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ…
ਚੋਣ ਬਾਂਡ ਘਪਲੇ ’ਚ ਸ਼ਾਮਲ ਅਫਸਰਾਂ ਸਿਆਸੀ ਨੇਤਾਵਾਂ ਦੀ ਜਵਾਬਦੇਹੀ ਤੈਅ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ : ਪ੍ਰਸ਼ਾਂਤ ਭੂਸ਼ਣ
ਚੰਡੀਗੜ੍ਹ, 29 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੁਪਰੀਮ ਕੋਰਟ ਦੇ ਵਕੀਲ ਅਤੇ ਲੋਕ ਮੁਦਿਆਂ ਦੇ ਮੁਦਈ ਪ੍ਰਸ਼ਾਂਤ…
ਅਕਾਲੀ ਦਲ ਨੇ ਪਾਰਟੀ ਦੇ ਕਾਨੂੰਨੀ ਵਿੰਗ ਦੇ ਅਹੁੱਦੇਦਾਰ ਐਲਾਨੇ
ਚੰਡੀਗੜ੍ਹ 29 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ…
ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ
ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਸਬੰਧੀ ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…