ਆਪਣੀਆਂ ਨਾਕਾਮੀਆਂ ਸਵੀਕਾਰਨ ਦੀ ਥਾਂ ਵਿਰੋਧੀ ਆਗੂ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰਾਂ ਤੋਂ ਡਰਨ ਲੱਗੇ-ਬੈਂਸ

ਚੰਡੀਗੜ੍ਹ, 11 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ…

ਸਿੱਖਿਆ ਦਾ ਅਧਿਕਾਰ ਕਨੂੰਨ, ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ ਪੰਜਾਬ ਦੇ ਨਿੱਜੀ ਸਕੂਲ-ਉਂਕਾਰ ਨਾਥ

ਚੰਡੀਗੜ੍ਹ 10 ਅਪ੍ਰੈਲ ( ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਦੇ…

‘ਆਪ’ ਦੀ ਸਿੱਖਿਆ ਕ੍ਰਾਂਤੀ ਸਕੂਲਾਂ ਦੇ ਪਖਾਨਿਆਂ  ਦੇ ਉਦਘਾਟਨਾਂ ਤੱਕ ਰਹਿ ਗਈ-ਭਾਜਪਾ

ਚੰਡੀਗੜ੍ਹ 10 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਵਿੱਚ ਹੀ ਦਿਖਾਈ ਦਿੰਦਾ ਹੈ, ਜ਼ਮੀਨੀ…

‘AAP’ ਦੀ ਅਯੋਗਤਾ ਨੇ ਸਿਹਤ ਅਤੇ ਸਿੱਖਿਆ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ: ਬਾਜਵਾ

ਚੰਡੀਗੜ੍ਹ, 10 ਅਪ੍ਰੈਲ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ…

ਸਿੱਖਿਆ ਕ੍ਰਾਂਤੀ: ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ, 9 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ…

ਮਨੌਲੀ ਦੀ ਨਵੀਂ ਪੁਸਤਕ ‘ਹਾਕੀ ਓਲੰਪੀਅਨ ਫੈਮਿਲੀ’ ਰਿਲੀਜ਼

ਚੰਡੀਗੜ੍ਹ, 7 ਅਪਰੈਲ (ਖ਼ਬਰ ਖਾਸ ਬਿਊਰੋ) ਪੰਜਾਬੀ ਦੇ ਸੀਨੀਅਰ ਖੇਡ ਪੱਤਰਕਾਰ ਤੇ ਲੇਖਕ ਸੁਖਵਿੰਦਰਜੀਤ ਸਿੰਘ ਮਨੌਲੀ…

ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ‘ਆਪ’ ਦਾ ਘਟੀਆ ਡਰਾਮਾ -ਬਾਜਵਾ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਕਲੀ…

 ਸਕੂਲਾਂ ਦੇ ਪਖਾਨਿਆਂ ਤੇ ਕਮਰਿਆਂ ਦੀ ਰਿਪੇਅਰਾਂ ਦੇ ਕੰਮਾਂ ਦੇ ਉਦਘਾਟਨ ਕਿਹੜੀ ਪ੍ਰਾਪਤੀ- ਰਾਮੂਵਾਲੀਆ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) -ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ।ਉਹਨਾਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀਰਕਪੁਰ ਹਲਕੇ ਦੇ ਸਕੂਲਾਂ ਦੇ ਵਿੱਚ ਉਦਘਾਟਨ ਕਰ ਰਹੇ ਹਨ ਪਰ ਉਹ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਇਹ ਸਕੂਲਾਂ ਵਿੱਚ ਉਦਘਾਟਨ ਕਿਸ ਗੱਲ ਦੇ ਹੋ ਰਹੇ ਨੇ ਬੀਬਾ ਅਮਨਜੋਤ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨਾਂ ਨੂੰ ਇਕ ਲੱਖ ਰੁਪਏ ਤੋਂ ਵੱਧ ਦੀ ਗਰਾਂਟ ਦਿੱਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਉਦਘਾਟਨ ਕਰਾਉਣ ਇਹ ਪਹਿਲੀ ਵਾਰ ਹੈ ਕਿ ਸਕੂਲ ਦੇ ਪੈਖਾਨਿਆਂ ਜਾਂ ਸਕੂਲ ਦੀ ਚਾਰਦੀਵਾਰੀ ਦੀ ਰਿਪੇਅਰ ਜਾਂ ਕਮਰਿਆਂ ਦੀ ਰਿਪੇਅਰ ਕਰਨ ਦੇ ਕੰਮਾਂ ਦੇ ਵੀ ਉਦਘਾਟਨ ਕੀਤੇ ਜਾ ਰਹੇ ਨੇ ਜੋ ਇਹ ਸਿਰਫ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਜਦਕਿ ਸਰਕਾਰ ਇਹ ਗੱਲ ਦੱਸੇ ਕਿ ਉਹਨੇ ਹੁਣ ਤੱਕ ਕਿਹੜੇ ਨਵੇਂ ਸਕੂਲ ਬਣਾਏ ਆ ਜਾਂ ਸਕੂਲਾਂ ਦੇ ਵਿੱਚ ਇਹ ਫਰਨੀਚਰ ਜਾਂ ਕੰਪਿਊਟਰ ਲੈਬਾਂ ਦਿੱਤੀਆਂ ਜੇ ਇਹ ਕੰਮ ਕੀਤੇ ਤਾਂ ਉਸਦਾ ਉਦਘਾਟਨ ਕਰਨਾ ਤਾਂ ਬਣਦਾ ਹੈ ਲੇਕਿਨ ਪਹਿਲੀ ਵਾਰ ਹੈ ਕਿ ਬਾਥਰੂਮਾਂ ਤੇ ਕਮਰਿਆਂ ਤੇ ਚਾਰ ਦਵਾਰੀਆਂ ਦੀਆਂ ਰਿਪੇਅਰਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ ਜੋ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ॥ ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਇਹੀ ਕੁਝ ਇਹ ਦਿੱਲੀ ਵਿੱਚ ਕਰਦੇ ਸਨ ਤਾਂ ਹੀ ਦਿੱਲੀ ਦੀ ਸੂਝਵਾਨ ਜਨਤਾ ਨੇ ਇਹਨਾਂ ਦਾ ਦਿੱਲੀ ਤੋਂ ਬੋਰੀਆ ਬਿਸਤਰ ਗੋਲ ਕੀਤਾ ਹੈ ਤੇ ਹਾਲ ਇਹਨਾਂ ਦਾ ਪੰਜਾਬ ਵਿੱਚ ਵੀ ਇਹੀ ਹੋਣਾ ਕਿਉਂਕਿ ਪੰਜਾਬ ਦੀ ਸੂਝਵਾਨ ਜਨਤਾ ਨੂੰ ਕੋਈ ਵੀ ਪਾਰਟੀ ਗੁਮਰਾਹ ਨਹੀਂ ਕਰ ਸਕਦੀ

ਸਿੱਖਿਆ ਕ੍ਰਾਂਤੀ’ ਐਨਆਈ ਪਰਿਵਾਰ ਨੇ ਆਪਣੀ ਸਪੁੱਤਰੀ ਦੀ ਯਾਦ ‘ਚ 15 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ

ਰੂਪਨਗਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੁਠੇੜੀ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ…

PSEB ਨੇ ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ, ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਮਾਰੀ ਬਾਜ਼ੀ

ਮੋਹਾਲੀ, 4 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ ਮਹੀਨੇ ਵਿਚ ਕਰਵਾਈ ਗਈ…

ਪਿਛਲੇ ਤਿੰਨ ਸਾਲਾਂ ਵਿਚ ਆਪ ਸਰਕਾਰ ਨੇ ਕੀ ਕੀਤਾ, ਮੁੱਖ ਮੰਤਰੀ ਨੇ ਦੱਸਿਆ

ਲੁਧਿਆਣਾ, 3 ਅਪਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…

ਇੰਸਟੀਚਿਊਸ਼ਨ ਆਫ ਇੰਜਨੀਅਰਜ਼, ਬਠਿੰਡਾ ਵੱਲੋਂ ਡਰੱਗ ਅਬਿਊਜ਼ ’ਤੇ ਜਾਗਰੂਕਤਾ ਸੈਮੀਨਾਰ

ਬਠਿੰਡਾ, 28 ਮਾਰਚ (ਖਬ਼ਰ ਖਾਸ ਬਿਊਰੋ) : ਇੰਸਟੀਚਿਊਸ਼ਨ ਆਫ ਇੰਜਨੀਅਰਜ਼ (ਭਾਰਤ), ਬਠਿੰਡਾ ਲੋਕਲ ਸੈਂਟਰ ਵੱਲੋਂ ਯਾਦਵਿੰਦਰ…