ਚੰਡੀਗੜ੍ਹ 20 ਮਈ (ਖ਼ਬਰ ਖਾਸ ਬਿਊਰੋ) ਕਰੀਬ ਇਕ ਮਹੀਨੇ ਤੋਂ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਭੂ…
Category: ਹਰਿਆਣਾ
ਉਮੀਦਵਾਰਾਂ ਦਾ ਘਿਰਾਓ ਕਰਨ ਵਾਲੇ ਕਿਸਾਨਾਂ ‘ਤੇ ਸਖ਼ਤੀ ਕਰੇਗੀ ਪੁਲਿਸ !
ਚੰਡੀਗੜ 12 ਮਈ (ਖ਼ਬਰ ਖਾਸ ਬਿਊਰੋ) ਕਿਸਾਨ ਜਥੇਬੰਦੀਆਂ ਦੁਆਰਾ ਲਗਾਤਾਰ ਉਮੀਦਵਾਰਾਂ ਖਾਸਕਰਕੇ ਭਾਰਤੀ ਜਨਤਾ ਪਾਰਟੀ ਦੇ…
Cong tried to divide the state on Hindu-Sikh lines: Jakhar
— Those who never talked of Ram temple are remembering Ram. Chandigarh, May 9 (Khabar khass…
Highcourt ਨੇ ਜੇਲਾਂ ਤੇ ਥਾਣਿਆਂ ਵਿਚ ਕਿਸ ਲਈ ਕੀ ਕਰਨ ਦੇ ਹੁਕਮ ਦਿੱਤੇ
ਚੰਡੀਗੜ 9 ਮਈ (Khabar khass bureau) ਪੰਜਾਬ, ਹਰਿਆਣਾ ਤੇ ਆਧੁਨਿਕ ਸਹੂਲਤਾਂ ਨਾਲ ਲੈੱਸ ਦੋਵਾਂ ਰਾਜਾਂ ਦੀ…
ਪੰਜਾਬ ਵਿਚ ਅਣਡਿੱਠ ਤੇ ਹਰਿਆਣਾ ‘ਚ ਸਟਾਰ ਪ੍ਰਚਾਰਕ
ਚੰਡੀਗੜ, 6 ਮਈ (ਖ਼ਬਰ ਖਾਸ ਬਿਊਰੋ) ਇਕ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਸਿਖ਼ਰ…
ਏਦਾਂ ਦੇ ਵੀ ਸਨ ਸਾਡੇ ਸੰਸਦ ਮੈਂਬਰ ਤਾਂ ਇੰਦਰਾਂ ਗਾਂਧੀ ਨੇ ਕਿਹਾ …….
ਸੰਸਦ ਭਵਨ ਵਿਚ ਲਿਆ ਸੀ ਆਖ਼ਰੀ ਸਾਹ ਤੇ ਝੋਲੇ ਵਿਚੋਂ ਨਿਕਲੀਆਂ ਸਨ ਦੋ ਬਾਸੀ ਰੋਟੀਆਂ ਤੇ…
ਆਪ ਤੇ ਕਾਂਗਰਸ ਨੇ ਇਕੱਠਿਆ ਮੰਗੀਆਂ ਵੋਟਾਂ, ਪਰ …
ਚੰਡੀਗੜ 25 ਅਪ੍ਰੈਲ ( ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਭਾਵੇਂ ਪੰਜਾਬ ਵਿਚ…
ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ
ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਸਬੰਧੀ ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…
ਕਿਸਾਨਾਂ ਨੇ ਮੋਦੀ, ਸ਼ਾਹ, ਨੱਢਾ,ਜਾਖੜ ਨੂੰ ਗੱਲਬਾਤ ਦਾ ਦਿੱਤਾ ਖੁੱਲ੍ਹਾ ਸੱਦਾ
ਚੰਡੀਗੜ੍ਹ, 23 ਅਪ੍ਰੈਲ (ਖਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ…
आगामी लोकसभा चुनावों में शिरोमणी अकाली दल इनेलो को समर्थन देगा
चंडीगढ़, 22 अप्रैल (खबर खास ब्यूरो): शिरोमणी अकाली दल (शिअद) आगामी लोकसभा चुनावों में पूरे हरियाणा…
ਵਿਨੇਸ਼ ਫੋਗਟ ਨੇ ਪੈਰਿਸ ਉਲੰਪਿਕਸ ਲਈ ਕੀਤਾ ਕੁਆਲੀਫਾਈ
ਚੰਡੀਗੜ 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਕੁਸ਼ਤੀ ਫੈਡਰੇਸ਼ਨ ਦੇ ਗੰਧਲੇਪਣ ਖ਼ਿਲਾਫ਼ ਰਾਜਧਾਨੀ ਦੀਆਂ ਸੜਕਾਂ, ਜੰਤਰ ਮੰਤਰ…
ਸ਼ੰਭੂ ਰੇਲਵੇ ਟਰੈਕ ਤੇ ਕਿਸਾਨਾਂ ਦਾ ਧਰਨਾ ਜਾਰੀ, 54 ਗੱਡੀਆਂ ਰੱਦ
ਅੰਬਾਲਾ, 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ…