ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਚੰਡੀਗੜ੍ਹ, 29 ਸਤੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ…

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਸ ਪ੍ਰੋਗਰਾਮ ਤਹਿਤ ਕਈ ਆਊਟਰੀਚ ਗਤੀਵਿਧੀਆਂ ਚਲਾਈਆਂ ਜਾਣਗੀਆਂ:  ਖੁੱਡੀਆਂ

ਚੰਡੀਗੜ੍ਹ, 29 ਸਤੰਬਰ (ਖ਼ਬਰ ਖਾਸ ਬਿਊਰੋ) ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ…

ਮੁੱਖ ਮੰਤਰੀ ਭਗਵੰਤ ਮਾਨ ਮਿਲਣਗੇ ਅਮਿਤ ਸ਼ਾਹ ਨੂੰ, ਕਰਨਗੇ SDRF ਨਿਯਮਾਂ ਵਿਚ ਬਦਲਾਅ ਦੀ ਗੱਲ

ਚੰਡੀਗੜ੍ਹ, 29 ਸਤੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ…

ਦਿਲ ਦੇ ਦੌਰੇ ਕਿਹੜੀ ਉਮਰ ਵਿਚ ਹੁੰਦੇ ਹਨ ਸੱਭਤੋਂ ਵੱਧ ,ਪੜ੍ਹੋ

ਚੰਡੀਗੜ੍ਹ, 26 ਸਤੰਬਰ (ਖ਼ਬਰ ਖਾਸ ਬਿਊਰੋ) ਪਾਰਕ ਹਸਪਤਾਲ, ਮੋਹਾਲੀ ਵਿੱਚ ਚੇਅਰਮੈਨ ਕਾਰਡੀਓ ਥੌਰੇਸਿਕ ਅਤੇ ਵੈਸਕੁਲਰ ਸਰਜਰੀ…

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

  ਚੰਡੀਗੜ੍ਹ 27 ਸਤੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼…

ਪੰਜਾਬ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ‘ਤੇ ਹਾਕੀ ਦਾ ਨਾਂ ਮੁੜ ਚਮਕਾਇਆ-ਮਾਨ

ਜਲੰਧਰ, 27 ਸਤੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ…

ਕਾਂਗਰਸ ਹੜ੍ਹ ‘ਤੇ ਰਾਜਨੀਤੀ ਕਰ ਰਹੀ – ਹਰਪਾਲ ਚੀਮਾ

ਚੰਡੀਗੜ੍ਹ, 27 ਸਤੰਬਰ (ਖ਼ਬਰ ਖਾਸ ਬਿਊਰੋ) ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ…

255 ਗ੍ਰਾਮ ਨਸ਼ੀਲਾ ਪਾਊਡਰ, 283 ਪੇਟੀਆਂ ਸ਼ਰਾਬ ਸਮੇਤ 2 ਬੋਲੇਰੋ ਪਿਕਅੱਪ ਵਾਹਨ ਬਰਾਮਦ

ਰੂਪਨਗਰ, 27 ਸਤੰਬਰ (ਖ਼ਬਰ ਖਾਸ ਬਿਊਰੋ) ਜਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ…

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

 ਚੰਡੀਗੜ੍ਹ, 25 ਸਤੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ…

ਡੀ ਰਾਜਾ ਮੁੜ ਬਣੇ CPI ਦੇ ਕੌਮੀ ਜਰਨਲ ਸਕੱਤਰ, ਸਜ਼ਾ ਪੂਰੀਆਂ ਕਰ ਚੁੱਕੇ ਕੈਦੀ ਛੱਡਣ ਤੇ ਵਾਹਗਾ ਬਾਰਡਰ ਖੋਲਣ ਦਾ ਮਤਾ ਪਾਸ

ਚੰਡੀਗੜ੍ਹ 25 ਸਤੰਬਰ (ਖ਼ਬਰ ਖਾਸ ਬਿਊਰੋ) ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ 25ਵੇਂ ਮਹਾਸੰਮੇਲਨ ਦੇ ਆਖਰੀ ਦਿਨ…

“ਭਾਜਪਾ ਦਾ ਕੰਮ ਬੋਲਦਾ, ‘ਆਪ’ ਦੇ ਦਾਅਵੇ ਰਹਿ ਗਏ ਖਾਲੀ”

ਚੰਡੀਗੜ੍ਹ, 25 ਸਤੰਬਰ  (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ…

ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਚੰਡੀਗੜ੍ਹ, 25 ਸਤੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…