ਬਿੱਟੂ ਰਾਜਸਥਾਨ ਤੋਂ ਕਿਰਨ ਚੌਧਰੀ ਹਰਿਆਣਾ ਤੋਂ ਰਾਜ ਸਭਾ ਲਈ ਭਾਜਪਾ ਨੇ ਉਮੀਦਵਾਰ ਐਲਾਨੇ

ਚੰਡੀਗੜ੍ਹ 20 ਅਗਸਤ, (ਖ਼ਬਰ ਖਾਸ ਬਿਊਰੋ) ਅੱਠ ਸੂਬਿਆਂ ਵਿਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਭਾਜਪਾ…

ਦਿੱਲੀ-ਅੰਮਿ੍ਰਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਅਧੀਨ ਸਬੰਧਿਤ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ

ਲੱਗੱਭਗ 2.5 ਕਿਲੋਮੀਟਰ ਜ਼ਮੀਨ ਦਾ ਕਬਜ਼ਾ ਪ੍ਰਾਪਤ ਕਰਕੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ ਗਿਆ-ਡਿਪਟੀ ਕਮਿਸ਼ਨਰ ਪਿੰਡ…

CM Mann ਨੇ ਹਜ਼ੂਰ ਸਾਹਿਬ ਟੇਕਿਆ ਮੱਥਾ, ਮੁੰਬਈ ਵਿਖੇ ਕਰਨਗੇ ਉਦਯੋਗਪਤੀਆਂ ਨਾਲ ਮੀਟਿੰਗ

ਨਾਂਦੇੜ (ਮਹਾਰਾਸ਼ਟਰ), 20 ਅਗਸਤ: (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਮੇਤ…

ਤਖਤ ਹਜ਼ੂਰ ਸਾਹਿਬ ਤੇ ਦਿੱਲੀ ਕਮੇਟੀ ਉਤੇ RSS ਨੇ ਕੀਤਾ ਕਬਜ਼ਾ: ਬਾਦਲ

ਖੇੜਾ, ਰਾਜੋਆਣਾ ਤੇ ਭੁੱਲਰ ਵਰਗੇ ਬੰਦੀ ਸਿੰਘਾਂ ਨੂੰ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਣਾ ਚਾਹੀਦੈ ਲੌਂਗੋਵਾਲ, 20…

Kolkata Doctor Case: ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਨਵੀਂ ਦਿੱਲੀ, 20 ਅਗਸਤ (ਖ਼ਬਰ ਖਾਸ ਬਿਊਰੋ) ਕਲਕੱਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ…

ਕੇਂਦਰ ਸਰਕਾਰ ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਹਿੰਸਾ ਰੋਕਣ ਲਈ ਸਖ਼ਤ ਕਾਨੂੰਨ ਲਿਆਵੇ-ਡਾ ਬਲਵੀਰ ਸਿੰਘ

ਚੰਡੀਗੜ੍ਹ, 19 ਅਗਸਤ (ਖ਼ਬਰ ਖਾਸ ਬਿਊਰੋ) ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ…

RSS ਤੇ ਏਜੰਸੀਆਂ ਅਕਾਲੀ ਦਲ ਨੂੰ ਤੋੜਨ ਦਾ ਯਤਨ ਕਰ ਰਹੀਆਂ-ਸੁਖਬੀਰ ਬਾਦਲ

ਕਿਹਾ, ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ…

ਆਬਾਦੀ ਅਨੁਪਾਤ ਮੁਤਾਬਿਕ ਮਿਲੇ SC ਭਾਈਚਾਰੇ ਨੂੰ ਰਾਖਵਾਂਕਰਨ ਦਾ ਲਾਭ -ਡਾ ਰਾਜੂ

ਚੰਡੀਗੜ੍ਹ, 19 ਅਗਸਤ (ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਆਈ.ਏ.ਐੱਸ ਅਧਿਕਾਰੀ ਡਾ…

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ

ਚੰਡੀਗੜ੍ਹ, 19 ਅਗਸਤ (ਖ਼ਬਰ ਖਾਸ ਬਿਊਰੋ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ…

ਮੁੱਖ ਸਕੱਤਰ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ ਅਫਸਰ ਹਾਕੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 19 ਅਗਸਤ (ਖ਼ਬਰ ਖਾਸ ਬਿਊਰੋ) ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ…

ਵਾਹਗਾ ਬਾਰਡਰ ਉਤੇ ਭੈਣਾਂ ਨੇ BSF ਜਵਾਨਾਂ ਨੂੰ ਬੰਨੀ ਰੱਖੜੀ

ਅਟਾਰੀ, (ਅੰਮ੍ਰਿਤਸਰ ਸਾਹਿਬ), 19 ਅਗਸਤ (ਖ਼ਬਰ ਖਾਸ ਬਿਊਰੋ) ਪੂਰੇ ਦੇਸ਼ ਵਿਚ ਰੱਖੜੀ ਦਾ ਤਿਓਹਾਰ ਪੂਰੀ ਧੂਮ…