ਮਨਰੇਗਾ ਅਤੇ ਹੋਰ ਮੁੱਦਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਸੈਸ਼ਨ ਦੀ ਬਜਾਏ  ਸਰਦ ਰੁੱਤ ਸੈਸ਼ਨ ਬੁਲਾਉਣਾ ਚਾਹੀਦਾ : ਪਰਗਟ ਸਿੰਘ

ਚੰਡੀਗੜ੍ਹ 20 ਦਸੰਬਰ (ਖ਼ਬਰ ਖਾਸ ਬਿਊਰੋ) ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ…

ਆਪ ਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਭਗੌੜਾ ਘੋਸ਼ਿਤ, ਚੱਲ ਤੇ ਅਚੱਲ ਜਾਇਦਾਦ ਦੇ ਵੇਰਵੇ ਦੇਣ ਦੇ ਹੁਕਮ

ਪਟਿਆਲਾ 20 ਦਸੰਬਰ (ਖ਼ਬਰ ਖਾਸ ਬਿਊਰੋ) ਸਨੌਰ ਤੋਂ ਆਮ ਆਦਮੀ ਪਾਰਟੀ ( AAP MLA) ਦੇ ਵਿਧਾਇਕ …

30 ਦਸੰਬਰ ਨੂੰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਮਨਰੇਗਾ ਤੇ ਹੋਵੇਗੀ ਚਰਚਾ

ਚੰਡੀਗੜ੍ਹ, 20 ਦਸੰਬਰ (ਖ਼ਬਰ ਖਾਸ ਬਿਊਰੋ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ…

ਕਤਲ ਕੇਸ ਵਿਚ ਜੀਤੀ ਸਿੱਧੂ ਬਰੀ, 15 ਸਾਲ ਤੋਂ ਚੱਲ ਰਿਹਾ ਸੀ ਸੀਬੀਆਈ ਕੋਰਟ ਵਿਚ ਮੁਕਦਮਾ

ਮੋਹਾਲੀ 20 ਦਸੰਬਰ ( ਖ਼ਬਰ ਖਾਸ ਬਿਊਰੋ) ਸਿੱਧੂ ਪਰਿਵਾਰ ਨੂੰ ਕਤਲ ਦੇ ਮਾਮਲੇ ਵਿਚ ਅੱਜ ਵੱਡੀ…

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 20 ਦਸੰਬਰ (ਖ਼ਬਰ ਖਾਸ  ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ…

ਬਲਾਕ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਧੱਕੇਸ਼ਾਹੀ ਲੋਕਤੰਤਰ ਲਈ ਵੱਡਾ ਖ਼ਤਰਾ

ਚੰਡੀਗੜ੍ਹ, 20 ਦਸੰਬਰ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ…

ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਤੋਂ ਕੰਮ ਦੀ ਕਾਨੂੰਨੀ ਗਰੰਟੀ ਖੋਹੀ: ਸੁਪ੍ਰੀਆ ਸ਼੍ਰੀਨਾਤੇ

ਚੰਡੀਗੜ੍ਹ, 20 ਦਸੰਬਰ (ਖ਼ਬਰ ਖਾਸ ਬਿਊਰੋ) ਕਾਂਗਰਸ ਨੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ…

26 ਜਨਵਰੀ ਨੂੰ ਪੰਜਾਬ, ਭਾਰਤ ਅਤੇ ਪੂਰੀ ਦੁਨੀਆ ਵਿੱਚ ਮਨਾਇਆ ਜਾਵੇਗਾ ਕਾਲਾ ਦਿਵਸ, ਜਾਣੋ ਕੀ ਹੈ ਵਜ੍ਹਾ

ਚੰਡੀਗੜ੍ਹ  20 ਦਸੰਬਰ (ਖ਼ਬਰ ਖਾਸ ਬਿਊਰੋ) ਕਿਸਾਨ ਭਵਨ ਚੰਡੀਗੜ੍ਹ ਵਿਖੇ ਕੌਮੀ ਇਨਸਾਫ ਮੋਰਚੇ ਦੀ ਵਿਸ਼ੇਸ਼ ਮੀਟਿੰਗ…

ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਨੌਜਵਾਨ ਪੈਦਾ ਕਰ ਰਿਹਾ ਹੈ: ਮੁੱਖ ਮੰਤਰੀ

ਪਟਿਆਲਾ, 20 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…

ਹਾਈਕੋਰਟ ਗੈਰ-PCS ਤੋਂ IAS ਤੱਕ ਚੋਣ ਅਤੇ ਤਰੱਕੀ ਪ੍ਰਕਿਰਿਆ ‘ਤੇ ਅਸਥਾਈ ਰੋਕ

  ਚੰਡੀਗੜ੍ਹ 19 ਦਸੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਕੇਡਰ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਲਈ ਚੋਣ…

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਚੰਡੀਗੜ੍ਹ, 19 ਦਸੰਬਰ (ਖ਼ਬਰ ਖਾਸ ਬਿਊਰੋ)     ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ…

ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਕਟੌਤੀ

ਚੰਡੀਗੜ੍ਹ, 19 ਦਸੰਬਰ  (ਖ਼ਬਰ ਖਾਸ ਬਿਊਰੋ) ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ…