ਮੁੱਖ ਮੰਤਰੀ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਮੁਲਾਜ਼ਮ

ਲੁਧਿਆਣਾ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ…

ਮੁੱਖ ਮੰਤਰੀ ਨੇ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਧੂਰੀ (ਸੰਗਰੂਰ), 29 ਅਕਤੂਬਰ (ਖ਼ਬਰ ਖਾਸ ਬਿਊਰੋ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ…

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਅਰੋੜਾ

ਚੰਡੀਗੜ੍ਹ 29 ਅਕਤੂਬਰ,( ਖ਼ਬਰ ਖਾਸ ਬਿਊਰੋ) ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ…

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਰੂਪਨਗਰ, 28 ਅਕਤੂਬਰ: (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ,42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਜਲੰਧਰ 25 ਅਕਤੂਬਰ ( ਖ਼ਬਰ ਖਾਸ  ਬਿਊਰੋ ) ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਨੂੰ 42ਵੇਂ…

ਅਸ਼ਵਨੀ ਸ਼ਰਮਾ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਸਰਕਾਰੀ ਮੁਹਿੰਮ ਦੇ ਦੌਰਾਨ…

ਬੱਚਾ ਵੇਚਣ ਤੇ ਖ਼ਰੀਦਣ ਵਾਲਿਆਂ ‘ਤੇ ਕੇਸ ਦਰਜ; ਮੁਲਜ਼ਮ ਗ੍ਰਿਫ਼ਤਾਰ

*  ਬੁਢਲਾਡਾ, 25 ਅਕਤੂਬਰ (ਖ਼ਬਰ ਖਾਸ ਬਿਊਰੋ)   ਆਪਣਾ ਬੱਚਾ ਵੇਚਣ ਵਾਲੇ ਮਾਤਾ-ਪਿਤਾ ਸਬੰਧੀ ਮਾਮਲਾ ਧਿਆਨ…

ਬੰਗਲੁਰੂ ਵਿਖੇ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਚੰਡੀਗੜ੍ਹ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ…

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਗੁਹਾਟੀ, 22 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ…

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:25 ਅਕਤੂਬਰ ਨੂੰ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਰਹੇਗੀ ਹਾਜ਼ਰ

ਚੰਡੀਗੜ੍ਹ, 22 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ…

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 22 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ…

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 22 ਅਕਤੂਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…