ਈਡੀ ਵੱਲੋਂ ਭੁਪੇਸ਼ ਬਘੇਲ ਦੇ ਪੁੱਤਰ ਤੇ ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਰਾਏਪੁਰ, 10 ਮਾਰਚ (ਖ਼ਬਰ ਖਾਸ ਬਿਊਰੋ) ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਕੇਸ ਨਾਲ ਜੁੜੇ ਕਥਿਤ…

ਸਿਹਤ ਲਈ ਬਹੁਤ ਲਾਹੇਵੰਦ ਹੈ ਜੰਗਲੀ ਜਲੇਬੀ

ਚੰਡੀਗੜ੍ਹ. 10 ਮਾਰਚ (ਖ਼ਬਰ ਖਾਸ ਬਿਊਰੋ) ਜੰਗਲ ਜਲੇਬੀ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਭੋਜਨ ਪਦਾਰਥ ਹੈ।…

ਜਥੇਦਾਰ ਗੜਗੱਜ ਨੇ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲੀ, ਨਿਹੰਗ ਮੁਖੀ ਕਰ ਰਹੇ ਸਨ ਵਿਰੋਧ

ਸ੍ਰੀ ਅੰਨਦਪੁਰ ਸਾਹਿਬ, 10 ਮਾਰਚ (ਖ਼ਬਰ ਖਾਸ ਬਿਊਰੋ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ…

ਪੰਜਾਬ ਪੁਲਿਸ ਨੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ, ਔਰਤਾਂ ਦੇ ਫਰੋਲੇ ਬੈਗ,175 ਵਿਅਕਤੀ ਹਿਰਾਸਤ ਵਿਚ ਲਏ

ਚੰਡੀਗੜ੍ਹ, 9 ਮਾਰਚ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ…

ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ

ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ। ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ।  ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।

ਹਸਪਤਾਲ ਨੇ ਪੈਸੇ ਵਸੂਲਣ ਲਈ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਚੰਗਾ-ਭਲਾ ਵਿਅਕਤੀ

ਚੰਡੀਗੜ੍ਹ 08  ਮਾਰਚ (ਖ਼ਬਰ ਖਾਸ ਬਿਊਰੋ)  ਮੱਧ ਪ੍ਰਦੇਸ਼ ਦੇ ਰਤਲਾਮ ਦੀਆਂ ਸੜਕਾਂ ’ਤੇ ਇੱਕ ਹੈਰਾਨ ਕਰਨ…

ਦਿੱਲੀ ਸਰਕਾਰ ਵਲੋਂ ਮਹਿਲਾ ਦਿਵਸ ਸਬੰਧੀ ‘ਮਹਿਲਾ ਸਮ੍ਰਿਧੀ ਯੋਜਨਾ’ ਦੀ ਸ਼ੁਰੂਆਤ

ਦਿੱਲੀ , 8 ਮਾਰਚ (ਖ਼ਬਰ ਖਾਸ ਬਿਊਰੋ)  ਦਿੱਲੀ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਔਰਤਾਂ…

ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਹਰਿਆਣਾ ਦੇ ਬਾਦਲ ਧੜੇ ਦੇ ਆਗੂਆਂ ਨੇ ਪਾਰਟੀ ਤੋਂ ਦਿੱਤੇ ਅਸਤੀਫ਼ੇ

ਹਰਿਆਣਾ 8 ਮਾਰਚ (ਖ਼ਬਰ ਖਾਸ ਬਿਊਰੋ)  2 ਦਸੰਬਰ ਵਾਲੇ ਹੁਕਮਨਾਮੇ ਤੋਂ ਬਾਅਦ ਤਿੰਨ ਜਥੇਦਾਰਾਂ ਨੂੰ ਲਾਂਭੇ…

ਹਵਾਈ ਫ਼ੌਜ ਦਾ ਟਰਾਂਸਪੋਰਟ ਜਹਾਜ਼ ਰਨਵੇਅ ਤੋਂ ਅਗਾਂਹ ਲੰਘਿਆ

ਕੋਲਕਾਤਾ, 8 ਮਾਰਚ (ਖ਼ਬਰ ਖਾਸ ਬਿਊਰੋ)  ਭਾਰਤੀ ਹਵਾਈ ਫ਼ੌਜ (Indian Air Force) ਦਾ ਇੱਕ AN-32 ਟਰਾਂਸਪੋਰਟ…

ਮੋਦੀ ਨੇ ‘ਲਖਪਤੀ ਦੀਦੀ ਸੰਮੇਲਨ’ ਦੀਆਂ ਲਾਭਪਾਤਰੀ ਮਹਿਲਾਵਾਂ ਨਾਲ ਕੀਤੀ ਗੱਲਬਾਤ

ਨਵਸਾਰੀ (ਗੁਜਰਾਤ), 8 ਮਾਰਚ (ਖ਼ਬਰ ਖਾਸ ਬਿਊਰੋ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਕੌਮਾਂਤਰੀ ਮਹਿਲਾ…

ਯੂ-ਟਿਊਬਰ ਅਰਮਾਨ ਮਲਿਕ ਦੇ 2 ਸਾਲ ਦੇ ਬੇਟੇ ਨੂੰ ਹੋਈ ਗੰਭੀਰ ਬੀਮਾਰੀ

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ)  ਯੂ-ਟਿਊਬਰ ਅਰਮਾਨ ਮਲਿਕ ਅਕਸਰ ਅਪਣੀਆਂ ਦੋਵੇਂ ਪਤਨੀਆਂ ਨੂੰ ਲੈ ਕੇ…

ਤਿਲੰਗਾਨਾ ਸੁਰੰਗ ਹਾਦਸਾ: ਰਾਹਤ ਕਾਰਜ 15ਵੇਂ ਦਿਨ ਵੀ ਜਾਰੀ

ਨਾਗਰਕੁਰਨੂਲ, 8 ਮਾਰਚ (ਖ਼ਬਰ ਖਾਸ ਬਿਊਰੋ)  Telangana tunnel collapse:  ਤਿਲੰਗਾਨਾ ਵਿੱਚ ਅੰਸ਼ਕ ਤੌਰ ’ਤੇ ਢਹੀ ਐੱਸਐੱਲਬੀਸੀ…