ਸੁਧਾਰ ਲਹਿਰ ਚਲਾਉਣ ਵਾਲੇ ਆਗੂਆਂ ਦੀ ਲੋਕਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਚਾਉਣ ਲਈ ਅੱਗੇ ਆਉਣ ਦੀ ਅਪੀਲ

ਚੰਡੀਗੜ੍ਹ 10 ਜਨਵਰੀ(ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਕਿਹਾ ਕਿ, ਅੱਜ ਪੰਥਕ…

ਸੁਖਬੀਰ ਬਾਦਲ ਦਾ ਅਸਤੀਫ਼ਾ ਮੰਜ਼ੂਰ, ਇਕ ਮਾਰਚ ਨੂੰ ਚੁਣਿਆ ਜਾਵੇਗਾ ਨਵਾਂ ਪ੍ਰਧਾਨ , 25 ਲੱਖ ਭਰਤੀ ਕਰਨ ਦਾ ਰੱਖਿਆ ਟੀਚਾ

ਚੰਡੀਗੜ੍ਹ, 10 ਜਨਵਰੀ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਦਾਰ ਸੁਖਬੀਰ…

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ (ਖ਼ਬਰ ਖਾਸ ਬਿਊਰੋ) ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ…

ਆਟੇ ਦੇ ਭਾਅ ‘ਚ ਵਾਧੇ ਨਾਲ ਲੋਕਾਂ ਦੀ ਜ਼ਿੰਦਗੀ ‘ਚ ਵਧਿਆ ਵਿੱਤੀ ਤਣਾਅ : ਬਾਜਵਾ

ਚੰਡੀਗੜ੍ਹ, 9 ਜਨਵਰੀ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ…

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਕਟਾਰੀਆ

ਚੰਡੀਗੜ੍ਹ, 9 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ…

ਭਗੋੜੇ ਹੋਣ ਦੇ ਦਾਗ ਤੋਂ ਬਚਣ ਲਈ ਵਰਕਿੰਗ ਕਮੇਟੀ ਮੈਬਰ ਸ੍ਰੀ ਤਖ਼ਤ ਸਾਹਿਬ ਦੇ ਹੁਕਮਨਾਮਿਆ ‘ਤੇ ਪਹਿਰਾ ਦੇਣ

ਚੰਡੀਗੜ੍ਹ 9 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਵਰਕਿੰਗ ਕਮੇਟੀ ਦੇ…

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ, ਪੁਲਿਸ ਨੇ ਪਾਣੀ ਦੀਆਂ ਬੁਛਾੜਾ ਤੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਨਿਹੰਗਾਂ ਨੇ ਲਹਿਰਾਈਆਂ ਤਲਵਾਰਾਂ

ਚੰਡੀਗੜ੍ਹ 7 ਜਨਵਰੀ (ਖ਼ਬਰ ਖਾਸ ਬਿਊਰੋ) ਜੇਲਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ  ਕੌਮੀ ਇਨਸਾਫ਼…

Highcourt-ਬਰਖਾਸਤ ਡੀ.ਐੱਸ.ਪੀ ਗੁਰਸ਼ੇਰ ਸਿੰਘ ਸੰਧੂ ਨੂੰ ਝਟਕਾ, ਪਟੀਸ਼ਨ ਖਾਰਿਜ਼

ਚੰਡੀਗੜ੍ਹ 7 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ DSP …

ਨਸ਼ੇ ਨੂੰ ਠੱਲ੍ਹ ਪਾਉਣ ਲਈ ਨਵੀਂ ਪਾਲਿਸੀ ਦੀ ਨਹੀਂ, ਇਮਾਨਦਾਰੀ ਨਾਲ ਕੰਮ ਕਰਨ ਦੀ ਲੋੜ: ਅਰਵਿੰਦ ਖੰਨਾ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਚੋਣਾਂ ਲਈ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ 24 ਜਨਵਰੀ ਤੱਕ ਮੰਗੇ ਇਤਰਾਜ਼

ਰੂਪਨਗਰ, 7 ਜਨਵਰੀ (ਖ਼ਬਰ ਖਾਸ ਬਿਊਰੋ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ  ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ…

‘ਆਪ’ ਸਰਕਾਰ ਦੀ ਜਿੱਦ ਨੇ ਪੰਜਾਬ ਦੇ ਸਿਹਤ ਸੈਕਟਰ ਨੂੰ ਖਤਰੇ ਵਿਚ ਪਾਇਆ-ਬਾਜਵਾ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ…

ਲੁਧਿਆਣਾ ਦੀ ਮੇਅਰ ਦੀ ਕੁਰਸੀ ਔਰਤ ਲਈ ਰਾਖਵੀਂ, ਜਲਦ ਹੋਵੇਗੀ ਮੇਅਰ ਦੀ ਚੋਣ

ਚੰਡੀਗੜ੍ਹ 7 ਜਨਵਰੀ, (ਖ਼ਬਰ ਖਾਸ ਬਿਊਰੋ) ਪੰਜ ਨਗਰ ਨਿਗਮਾ ਪਟਿਆਲਾ,ਲੁਧਿਆਣਾ, ਫਗਵਾੜਾ, ਜਲੰਧਰ ਅਤੇ ਅੰਮ੍ਰਿਤਸਰ ਸਾਹਿਬ ਨੂੰ…