ਜਾਤ ਆਧਾਰਤ ਮਰਦਮਸ਼ੁਮਾਰੀ ਲਈ ਲੋੜੀਂਦੇ ਫੰਡ ਅਲਾਟ ਹੋਣ, ਮਿਆਦ ਮਿੱਥੀ ਜਾਵੇ: ਖੜਗੇ

ਬੰਗਲੁਰੂ, 1 ਮਈ (ਖਾਸ ਖਬਰ ਬਿਊਰੋ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਨੂੰ…

ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਪੰਜਾਬੀਆਂ ਨਾਲ ਧੋਖਾ: ਹਰਜੋਤ ਬੈਂਸ

ਰੂਪਨਗਰ, 1 ਮਈ (ਖਬਰ ਖਾਸ ਬਿਊਰੋ) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰ ਵੱਲੋਂ…

ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਨੰਗਲ ਡੈਮ ’ਤੇ ਮੰਤਰੀ ਹਰਜੋਤ ਬੈਂਸ ਨੇ ਸਾਥੀਆਂ ਸਮੇਤ ਲਗਾਇਆ ਧਰਨਾ 

ਨੰਗਲ  1 ਮਈ (ਖਬਰ ਖਾਸ ਬਿਊਰੋ) ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ…

ਪੰਜਾਬ ਭਾਜਪਾ ਪੰਜਾਬੀਆਂ ਦੇ ਨਾਲ ਹੈ, ਪਾਣੀਆਂ ਦੇ ਮਾਮਲੇ ਬਾਰੇ ਕੇਂਦਰ ਨਾਲ ਗੱਲ ਕਰਾਂਗੇ: ਅਵਿਨਾਸ਼ ਰਾਏ ਖੰਨਾ

ਸ੍ਰੀ ਆਨੰਦਪੁਰ ਸਾਹਿਬ, 1 ਮਈ (ਖਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਰਾਜਸਭਾ ਮੈਂਬਰ…

ਹਿਮਾਚਲ ‘ਚ ਘੁੰਮਣ ਵਾਲੇ ਸੈਲਾਨੀਆਂ ਲਈ ਜ਼ਰੂਰੀ ਖ਼ਬਰ, ਹੁਣ ਕੂੜਾ ਸੁੱਟਣ ‘ਤੇ ਹੋਵੇਗਾ 1500 ਰੁਪਏ ਦਾ ਚਲਾਨ

ਹਿਮਾਚਲ 1 ਮਈ (ਖਾਸ ਖਬਰ ਬਿਊਰੋ) ਹਿਮਾਚਲ ਸਰਕਾਰ ਨੇ ਪਹਾੜਾਂ ਨੂੰ ਸਾਫ਼ ਕਰਨ ਲਈ 2 ਫ਼ੈਸਲੇ…

ਭਾਖੜਾ ਤੋਂ ਹੋਰ ਕਿਸੇ ਵੀ ਸੂਬੇ ਨੂੰ ਇੱਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ: ਬਿੱਟੂ

ਨਵੀਂ ਦਿੱਲੀ, 1 ਮਈ (ਖਾਸ ਖਬਰ ਬਿਊਰੋ) ਕੇਂਦਰੀ ਰੇਲ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ…

ਪਾਣੀ ਦੀ ਵਾਰੀ ਦੋ ਮਿੰਟ ਲੇਟ ਹੋ ਜਾਵੇ ਤਾਂ ਇਹ ਬੰਦਾ ਵੱਢ ਦਿੰਦੇ ਹਾਂ ਤੇ ਪਾਣੀ ਕਿੱਥੇ ਲੈ ਜਾਓਗੇ: CM ਭਗਵੰਤ ਮਾਨ

ਨੰਗਲ 1 ਮਈ (ਖਾਸ ਖਬਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਉੱਤੇ ਪਹੁੰਚੇ।…

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ (ਖ਼ਬਰ ਖਾਸ ਬਿਊਰੋ) ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ…

ਵਿੱਤ ਮੰਤਰੀ  ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ…

ਰਾਜਪਾਲ ਪੰਜਾਬ ਨੇ “ਦਿਸ਼ਾ ਇੰਡੀਅਨ ਐਵਾਰਡ- ਪਰਾਈਡ ਆਫ ਨੇਸ਼ਨ ” ਨਾਲ 22 ਸ਼ਖਸ਼ੀਅਤਾਂ ਨੂੰ ਕੀਤਾ ਸਨਮਾਨਿਤ

ਚੰਡੀਗੜ 30 ਅਪ੍ਰੈਲ (ਖ਼ਬਰ ਖਾਸ ਬਿਊਰੋ )  ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਦੇ ਨਾਲ…

ਪਾਣੀ ਤੇ ਭਖ਼ੀ ਸਿਆਸਤ, ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖਕੇ ਲਗਾਇਆ ਗੁੰਮਰਾਹ ਕਰਨ ਦਾ ਦੋਸ਼

ਚੰਡੀਗੜ੍ਹ, 30 ਅਪ੍ਰੈਲ (ਖ਼ਬਰ ਖਾਸ ਬਿਊਰੋ) ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ…

ਜਲੰਧਰ ਦੇ ਥਾਣਾ ਮਹਿਤਪੁਰ ਦੇ SHO ਲਖਬੀਰ ਸਿੰਘ ਤੇ ASI ਧਰਮਿੰਦਰ ਸਿੰਘ ਨੂੰ ਕੀਤਾ ਮੁਅੱਤਲ

ਜਲੰਧਰ  30 ਅਪਰੈਲ (ਖਾਸ ਖਬਰ ਬਿਊਰੋ) ਜਲੰਧਰ ਦੇ ਮਹਿਤਪੁਰ ਥਾਣੇ ਤੋਂ ਵੱਡੀ ਖ਼ਬਰ ਆ ਰਹੀ ਹੈ,…