ਚੰਡੀਗੜ੍ਹ, 5 ਅਕਤੂਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ…
Category: ਸਿਆਸਤ
ਕਿਸਾਨਾਂ ਨੇ ਰੇਲ ਗੱਡੀਆ ਨਾ ਰੋਕਣ ਦਾ ਦਿੱਤਾ ਭਰੋਸਾ ਪਰ ਝੋਨਾ ਨਾ ਵਿਕਣ ‘ਤੇ ਧਰਨਾ ਦੇਣ ‘ਤੇ ਅੜੇ
ਚੰਡੀਗੜ੍ਹ, 5 ਅਕਤੂਬਰ (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼…
ਮਿੱਲ ਮਾਲਕਾਂ ਦੀ ਹੜਤਾਲ ਖਤਮ,ਝੋਨੇ ਦੀ ਖਰੀਦ ਲਈ ਰਾਹ ਪੱਧਰਾ -ਮੁੱਖ ਮੰਤਰੀ
ਚੰਡੀਗੜ੍ਹ, 5 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ…
ਹਾਈਕੋਰਟ ਨੇ ਦਿੱਤਾ ਭਰਤ ਇੰਦਰ ਚਾਹਲ ਨੂੰ ਝਟਕਾ, ਅਗੇਤੀ ਜਮਾਨਤ ਕੀਤੀ ਰੱਦ
ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ…
ਜੱਜ ਦੀ ਸੁਰੱਖਿਆ ‘ਚ ਕੁਤਾਹੀ, ਜਾਂਚ ਪੰਜਾਬ ਦੀ ਥਾਂ ਹਰਿਆਣਾ ਨੂੰ ਸੌਂਪੀ
ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੱਜ ਦੀ ਸੁਰੱਖਿਆ ਵਿਚ…
ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਕਟਾਰੂਚੱਕ
ਚੰਡੀਗੜ੍ਹ, 4 ਅਕਤੂਬਰ ( ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ…
ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ,
ਐਸਏਐਸ ਨਗਰ, 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ…
ਕੰਗਣਾ ਸਿੱਖਾਂ ਤੇ ਪੰਜਾਬੀਆਂ ਖਿਲਾਫ ਬੋਲਣਾ ਬੰਦ ਕਰੇ: ਜਥੇਦਾਰ ਵਡਾਲਾ
ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ ) ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ…
ਹਰਿਆਣਾ ਚੋਣਾਂ ਬਾਅਦ ਪੰਜਾਬ ਭਾਜਪਾ ਨੂੰ ਮਿਲ ਸਕਦਾ ਨਵਾਂ ਪ੍ਰਧਾਨ
ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਗਤੀਵਿਧੀਆਂ ਵਿਚ …
ਇਜ਼ਰਾਈਲ ਨੇ ਹਸ਼ਮ ਸੈਫੇਦੀਨ ਨੂੰ ਬਣਾਇਆ ਨਿਸ਼ਾਨਾ, ਹਸਨ ਨਸਰੱਲਾ ਦੀ ਥਾਂ ਹਿਜ਼ਬੁੱਲਾ ਬਣਨ ਜਾ ਰਿਹੈ ਨਵਾਂ ਮੁਖੀ
ਨਵੀਂ ਦਿੱਲੀ, 4 ਅਕਤੂਬਰ (ਖ਼ਬਰ ਖਾਸ ਬਿਊਰੋ) ਇਜ਼ਰਾਈਲ ਨੇ ਹਿਜ਼ਬੁੱਲਾ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ…
ਪੰਚਾਇਤ ਚੋਣਾਂ ਦਾ ਰਾਹ ਪੱਧਰਾ, ਵਾਰਡਬੰਦੀ, ਰਾਖਵੇਂਕਰਨ ਤੇ ਸਰਪੰਚ ਲਈ ਬੋਲੀ ਲਗਾਉਣ ਦੇ ਮਾਮਲੇ ਦੀ ਚੋਣ ਕਮਿਸ਼ਨ ਨੂੰ ਜਾਂਚ ਦੇ ਹੁਕਮ
ਚੰਡੀਗੜ੍ਹ 3 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ…