40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

 ਚੰਡੀਗੜ, 4 ਅਕਤੂਬਰ (ਖ਼ਬਰ ਖਾਸ  ਬਿਊਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ…

ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ…

ਬਾਬਾ ਭਗਵਾਨ ਦਾਸ ਦੇ ਵਿਚਾਰਾਂ ਦਾ ਅਨੁਵਾਦਿਤ ਸੰਗ੍ਰਹਿ ਭਗਵਾਨ ਬਾਲਸ ਸੁਖਨਾਲ ਸਾਰ ਰੀਲੀਜ਼

ਚੰਡੀਗੜ੍ਹ 4 ਅਕਤੂਬਰ ( ਖ਼ਬਰ ਖਾਸ ਬਿਊਰੋ) ਬਾਬਾ ਭਗਵਾਨ ਦਾਸ ਦੇ ਵਿਚਾਰਾਂ ਦੀ ਅਨੁਵਾਦਿਤ ਪੁਸਤਕ ਭਗਵਾਨ…

ਕੰਗਣਾ ਸਿੱਖਾਂ ਤੇ ਪੰਜਾਬੀਆਂ ਖਿਲਾਫ ਬੋਲਣਾ ਬੰਦ ਕਰੇ: ਜਥੇਦਾਰ ਵਡਾਲਾ

ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ ) ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ…

ਹਰਿਆਣਾ ਚੋਣਾਂ ਬਾਅਦ ਪੰਜਾਬ ਭਾਜਪਾ ਨੂੰ ਮਿਲ ਸਕਦਾ ਨਵਾਂ ਪ੍ਰਧਾਨ

ਚੰਡੀਗੜ੍ਹ 4 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਗਤੀਵਿਧੀਆਂ ਵਿਚ …

ਇਜ਼ਰਾਈਲ ਨੇ ਹਸ਼ਮ ਸੈਫੇਦੀਨ ਨੂੰ ਬਣਾਇਆ ਨਿਸ਼ਾਨਾ, ਹਸਨ ਨਸਰੱਲਾ ਦੀ ਥਾਂ ਹਿਜ਼ਬੁੱਲਾ ਬਣਨ ਜਾ ਰਿਹੈ  ਨਵਾਂ ਮੁਖੀ 

ਨਵੀਂ ਦਿੱਲੀ, 4 ਅਕਤੂਬਰ (ਖ਼ਬਰ ਖਾਸ ਬਿਊਰੋ) ਇਜ਼ਰਾਈਲ ਨੇ ਹਿਜ਼ਬੁੱਲਾ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ…

ਪੰਚਾਇਤ ਚੋਣਾਂ ਦਾ ਰਾਹ ਪੱਧਰਾ, ਵਾਰਡਬੰਦੀ, ਰਾਖਵੇਂਕਰਨ ਤੇ ਸਰਪੰਚ ਲਈ ਬੋਲੀ ਲਗਾਉਣ ਦੇ ਮਾਮਲੇ ਦੀ ਚੋਣ ਕਮਿਸ਼ਨ ਨੂੰ ਜਾਂਚ ਦੇ ਹੁਕਮ

ਚੰਡੀਗੜ੍ਹ 3 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ…

ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਲੋਕ ਨਕਾਰਨ -ਮਾਨ

ਸਤੌਜ (ਸੰਗਰੂਰ), 3 ਅਕਤੂਬਰ (ਖ਼ਬਰ ਖਾਸ ਬਿਊਰੋੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ…

ਕੌਮਾਂਤਰੀ ਪੱਧਰ ਦੇ ਹੋਰ ਖਿਡਾਰੀ ਪੈਦਾ ਕਰਨ ਲਈ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ: ਸੌਂਦ

ਚੰਡੀਗੜ੍ਹ, 3 ਅਕਤੂਬਰ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼…

ਲੰਗਾਹ ਦੀ ਅਕਾਲੀ ਦਲ ‘ਚ ਵਾਪਸੀ, ਡੇਰਾ ਬਾਬਾ ਨਾਨਕ ਤੋਂ ਹੋਣਗੇ ਉਮੀਦਵਾਰ !

ਚੰਡੀਗੜ੍ਹ 3 ਅਕਤੂਬਰ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ…

ਫਿਨਲੈਂਡ ਜਾਣ ਲਈ 600 ਵਿਚੋਂ 72 ਅਧਿਆਪਕਾਂ ਦੀ ਹੋਈ ਚੋਣ : ਬੈਂਸ

ਚੰਡੀਗੜ੍ਹ, 3 ਅਕਤੂਬਰ ( ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ…

ਪੰਜਾਬ ਸਰਕਾਰ ਹੋਰ 1150 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ‘ਚ

ਚੰਡੀਗੜ੍ਹ 3 ਅਕਤੂਬਰ (ਖ਼ਬਰ ਖਾਸ ਬਿਊਰੋ) ਕਰਜ਼ੇ ਦੇ ਬੋਝ ਹੇਠ ਦੱਬੀ ਪੰਜਾਬ ਸਰਕਾਰ ਆਪਣੀਆਂ ਯੋਜਨਾਵਾਂ ਨੂੰ…