‘ਆਪ’ ਨੂੰ ਪੰਜਾਬ ‘ਚ 13 ਸੀਟਾਂ ਮਿਲਣ ‘ਤੇ ਸਿਆਸਤ ਛੱਡ ਦੇਵਾਂਗੇ: ਰਾਜਾ ਵੜਿੰਗ

ਚੰਡੀਗੜ੍ਹ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ…

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ ‘ਤੇ ਮੁਕੱਦਮਾ ਚਲਾਉਣ ਅਤੇ ਚੋਣ ਲੜਨ ‘ਤੇ ਛੇ ਸਾਲ ਲਈ ਪਾਬੰਦੀ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

ਦੇਸ਼ ਭਗਤ ਯੂਨੀਵਰਸਿਟੀ ਨੇ ਅਕਾਦਮਿਕ ਭਾਈਵਾਲੀ ਲਈ ਵਾਸ਼ਿੰਗਟਨ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਵਰਜੀਨੀਆ, ਅਮਰੀਕਾ ਨਾਲ ਸਾਂਝ ਪਾਈ

ਚੰਡੀਗੜ੍ਹ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ,ਪੰਜਾਬ, ਭਾਰਤ ਜੋ ਅਕਾਦਮਿਕ ਉੱਤਮਤਾ…

ਸਾਂਪਲਾ ਦਾ ਭਤੀਜਾ ਆਪ ਦਾ ਹੋਇਆ

ਚੰਡੀਗੜ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਜਲੰਧਰ ‘ਚ ਭਾਜਪਾ ਨੂੰ ਝਟਕਾ ਲੱਗਿਆ ਹੈ। ਦਲਿਤ ਨੇਤਾ ਵਿਜੈ…

ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…

ਟੌਂਸਾ ਲਾਗੇ ਹੋਏ ਸੜਕ ਹਾਦਸੇ “ਚ ਸਾਬਕਾ ਵਿਧਾਇਕ ਅੰਗਦ ਸੈਣੀ ਜਖ਼ਮੀ

ਨਵਾਂਸਹਿਰ, 23 ਅਪ੍ਰੈਲ (ਖ਼ਬਰ ਖਾਸ ਬਿਊਰੋ)  ਨਵਾਂਸ਼ਹਿਰ-ਚੰਡੀਗੜ ਕੌਮੀ ਮਾਰਗ ਤੇ ਪਿੰਡ ਟੌਂਸਾ-ਆਾਸਰੋਂ ਨੇੜੇ ਹੋਏ ਇਕ ਸੜਕ…

ਕਿਸਾਨਾਂ ਨੇ ਮੋਦੀ, ਸ਼ਾਹ, ਨੱਢਾ,ਜਾਖੜ ਨੂੰ ਗੱਲਬਾਤ ਦਾ ਦਿੱਤਾ ਖੁੱਲ੍ਹਾ ਸੱਦਾ

ਚੰਡੀਗੜ੍ਹ, 23 ਅਪ੍ਰੈਲ (ਖਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ…

ਜੇਲ ਚ ਕੇਜਰੀਵਾਲ ਨੂੰ ਦਿੱਤੀ ਇੰਸੂਲੀਨ

ਦਿੱਲੀ, 23 ਅਪ੍ਰੈਲ ( ਖ਼ਬਰ ਖਾਸ ਬਿਊਰੋ) ਤਿਹਾੜ ਜੇਲ ਵਿਚ ਬੰਦ ਦਿੱਲੀ ਦੇ ਮੁ੍ਖ ਮੰਤਰੀ ਅਰਵਿੰਦ…

MP ਸਦੀਕ ਦੀ ਕਿਉਂ ਕੱਟੀ ਟਿਕਟ

ਕਾਂਗਰਸ ਨੇ ਫਰੀਦਕੋਟ ਤੋ ਸਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਨੀ ਨੂੰ ਬਣਾਇਆ ਉਮੀਦਵਾਰ     ਚੰਡੀਗੜ੍ਹ 22 ਅਪ੍ਰੈਲ…

ਫ਼ਰੀਦਕੋਟ ਤੇ ਖਡੂਰ ਸਾਹਿਬ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!

ਚੰਡੀਗੜ੍ਹ, 22 ਅਪ੍ਰੈਲ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ…

आगामी लोकसभा चुनावों में शिरोमणी अकाली दल इनेलो को समर्थन देगा

चंडीगढ़, 22 अप्रैल  (खबर खास ब्यूरो): शिरोमणी अकाली दल (शिअद) आगामी लोकसभा चुनावों में पूरे हरियाणा…

ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਨੂੰ ਬਠਿੰਡਾ ਤੋ ਉਮੀਦਵਾਰ ਐਲਾਨਿਆਂ

ਜਲੰਧਰ, 22 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ…