ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਚੰਡੀਗੜ੍ਹ, 28 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ…

881 ਆਮ ਆਦਮੀ ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਲੋਕਾਂ ਨੇ ਇਲਾਜ ਲਿਆ:  ਡਾ. ਬਲਬੀਰ ਸਿੰਘ

ਚੰਡੀਗੜ੍ਹ, 28 ਦਸੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ…

ਛੂਤ-ਛਾਤ ਵਿਰੁੱਧ ਸੰਦੇਸ਼: ਅੰਤਰਜਾਤੀ ਵਿਆਹਾਂ ਨੂੰ ਹੌਂਸਲਾ

ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ…

ਪੰਜਾਬ ਵਿਚ ਬਾਗਬਾਨੀ ਹੇਠ ਰਕਬਾ 5,21,000 ਹੈਕਟੇਅਰ ਹੋਇਆ, 7100 ਕਰੋੜ ਰੁਪਏ ਏਆਈਐਫ ਸਕੀਮ ਤਹਿਤ ਮਨਜ਼ੁਰ

ਚੰਡੀਗੜ, 24 ਦਸੰਬਰ (ਖ਼ਬਰ ਖਾਸ ਬਿਊਰੋ) ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ…

ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ ਬਿਊਰੋ) ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ…

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਦਸੰਬਰ, (ਖ਼ਬਰ ਖਾਸ ਬਿਊਰੋ) ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ…

ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

  ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…

ਮਗਸੀਪਾ ਵਿੱਚ ਸਿਖਲਾਈ ਲੈ ਰਹੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ

ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ  ਬਿਊਰੋ) ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ…

ਹੋਟਲ, ਢਾਬੇ, ਸਰਾਵਾਂ, ਰੈਸਟੋਰੈਂਟ ‘ਚ ਠਹਿਰਨ ਵਾਲਿਆਂ ਤੋ ਲਏ ਜਾਣ ਇਹ ਪੰਜ ਪਛਾਣ ਪੱਤਰ

ਰੂਪਨਗਰ, 24 ਦਸੰਬਰ (ਖ਼ਬਰ ਖਾਸ ਬਿਊਰੋ)  ਹੋਟਲ, ਢਾਬੇ, ਸਰਾਵਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ…

ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ ਜੂਨ 2026 ਤੱਕ ਬਣਾਏ ਜਾਣ 3100 ਸਟੇਡੀਅਮ

ਚੰਡੀਗੜ੍ਹ, 24 ਦਸੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ…

ਧੁੱਪ ਦੀਆਂ ਐਨਕਾਂ ‘ਤੇ ਹੁਣ ‘ਕੂਲਨੈੱਸ ਟੈਕਸ’ ਲੱਗੇਗਾ

ਚੰਡੀਗੜ੍ਹ 24 ਦਸੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ  ਇੱਕ ਫੈਸਲੇ ਨਾਲ ਆਪਟੀਕਲ…

ਗੈਂਗਸ਼ਟਰਵਾਦ ਅਤੇ ਕਤਲ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਹਾਈਕੋਰਟ ਨੇ DGPਕੀਤਾ ਤਲਬ

ਚੰਡੀਗੜ੍ਹ 24 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਵਧ ਰਹੇ…