ਸ਼੍ਰੋਮਣੀ ਕਮੇਟੀ ਨੇ ਕਿਰਪਾਨ ਪਹਿਨਣ ਦੇ ਅਧਿਕਾਰ ਨੂੰ ਲੈ ਕੇ ਹਾਈਕੋਰਟ ਵਿਚ ਦਾਇਰ ਕੀਤੀ ਜਨਹਿਤ ਪਟੀਸ਼ਨ

ਚੰਡੀਗੜ੍ਹ 29 ਜੁਲਾਈ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ  ਸਿੱਖਾਂ ਖਾਸਕਰਕੇ ਅੰਮ੍ਰਿਤਧਾਰੀ…

ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

ਚੰਡੀਗੜ੍ਹ, 29 ਜੁਲਾਈ  (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਜਰੀਵਾਲ…

 ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਬੈਂਸ

 ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ (ਖ਼ਬਰ ਖਾਸ ਬਿਊਰੋ) ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ…

ਕੈਪਟਨ, ਬਾਦਲ ਅਤੇ ਮਜੀਠੀਆ ਨੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ- ਭਗਵੰਤ ਮਾਨ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ: (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਰਾਜਸਥਾਨ ‘ਚ ਸਿੱਖ ਵਿਦਿਆਰਥਣ ਨਾਲ ਧੱਕੇਸ਼ਾਹੀ ਧਾਰਮਿਕ ਅਤੇ ਸੰਵਿਧਾਨਕ ਹੱਕਾਂ ਦਾ ਘਾਣ – ਡਾ ਨਿੱਜਰ

ਚੰਡੀਗੜ੍ਹ 27 ਜੁਲਾਈ (ਖ਼ਬਰ ਖਾਸ ਬਿਊਰੋ) ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਅਤੇ ‘ਆਪ’ ਵਿਧਾਇਕ ਡਾ. ਇੰਦਰਬੀਰ…

ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਇੰਗਲੈਂਡ ਤੋਂ ਮੰਗਵਾਈਆਂ ਜਾਣ

  ਚੰਡੀਗੜ੍ਹ,27 ਜੁਲਾਈ (ਖ਼ਬਰ ਖਾਸ ਬਿਊਰੋ) –ਸ਼ਹੀਦ ਊਧਮ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ 44 ਸੀ ਚੰਡੀਗੜ੍ਹ ਨੇ…

ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਨਿਰਾਦਰ ਆਪ ਸਰਕਾਰ ਵੱਲੋਂ ਸੰਗੀਨ ਬੇਅਦਬੀ: ਸੁਖਬੀਰ ਬਾਦਲ

ਚੰਡੀਗੜ੍ਹ 26 ਜੁਲਾਈ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਜਨਰਲ ਇਜਲਾਸ ਕਰਨ ਲਈ SGPC ਨੂੰ ਬੇਨਤੀ ਪੱਤਰ ਸੌਂਪਿਆ ਗਿਆ

ਸ੍ਰੀ ਅੰਮ੍ਰਿਤਸਰ ਸਾਹਿਬ 26 ਜੁਲਾਈ  (ਖ਼ਬਰ ਖਾਸ ਬਿਊਰੋ) 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ…

ਕੈਪਟਨ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਬਾਅਦ ਵੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ-ਭਗਵੰਤ ਮਾਨ

ਚੰਡੀਗੜ੍ਹ, 26 ਜੁਲਾਈ (ਖ਼ਬਰ ਖਾਸ ਬਿਊਰੋ) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਦਿਆਂ…

ਬੈਂਸ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਕਾਨੂੰਨੀ ਕਾਰਵਾਈ ਕੀਤੀ ਜਾਵੇ: ਲਾਲਪੁਰਾ

ਚੰਡੀਗੜ੍ਹ, 26 ਜੁਲਾਈ (ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ, ਸਰਦਾਰ…

 ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਨਵੀਂ ਦਿੱਲੀ, 23 ਜੁਲਾਈ (ਖ਼ਬਰ ਖਾਸ ਬਿਊਰੋ) ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ…

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਆਕਲੈਂਡ, 23 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ…