ਅਕਾਲੀ ਦਲ ਦੀ ਪੁਨਰ ਸੁਰਜੀਤੀ 15 ਤੋਂ ਜ਼ਿਲ੍ਹਾ ਤੇ ਸਟੇਟ ਡੈਲੀਗੇਟ ਦੀਆਂ ਚੋਣਾਂ ਲਈ ਹਲਕਾ ਵਾਰ ਮੀਟਿੰਗ ਹੋਣਗੀਆਂ

ਚੰਡੀਗੜ 3 ਜੁਲਾਈ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ…

ਅਕਾਲੀ ਦਲ ਦੀ ਪਹਿਲ, ਰਾਣੀਕੇ ਨੂੰ ਤਰਨ ਤਾਰਨ ਜ਼ਿਮਨੀ ਚੋਣ ਵਾਸਤੇ ਕੋਆਰਡੀਨੇਟਰ ਕੀਤਾ ਨਿਯੁਕਤ

ਚੰਡੀਗੜ੍ਹ, 30 ਜੂਨ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ…

ਸੁਖਬੀਰ ਦੀ ਸਰਕਾਰ ਨੂੰ ਚੁਣੌਤੀ,2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਸਾਬਤ ਕਰੋ

ਚੰਡੀਗੜ੍ਹ, 28 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਤੋ ਸਕੱਤਰ ਜਨਰਲ ਬਣਾਇਆ, ਸੁਖਬੀਰ ਨੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਕੀਤਾ ਐਲਾਨ,

ਚੰਡੀਗੜ੍ਹ 27 ਜੂਨ (ਖ਼ਬਰ ਖਾਸ ਬਿਊਰੋ) ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ…

ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ,ਬਣ ਸਕਦਾ ਹੈ ਇੱਕ ਸਾਂਝਾ ਪੰਥਕ ਪਲੇਟਫਾਰਮ

ਸ੍ਰੀ ਅਮ੍ਰਿਤਸਰ ਸਾਹਿਬ: 27 ਜੂਨ (ਖ਼ਬਰ ਖਾਸ ਬਿਊਰੋ ) ਅੱਜ ਭਾਈ ਅਮ੍ਰਿਤਪਾਲ ਸਿੰਘ ਐਮਪੀ ਖਡੂਰ ਸਾਹਿਬ…

ਸਰਕਾਰ ਨੇ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਚੰਡੀਗੜ੍ਹ, 26 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ…

ਸਪੀਕਰ ਨੇ  ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 25 ਜੂਨ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ…

ਕੇਜਰੀਵਾਲ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗੂ ਚਲਾਉਣਾ ਚਾਹੁੰਦੈ: ਅਕਾਲੀ ਦਲ

ਚੰਡੀਗੜ੍ਹ, 24 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ…

ਜੁਲਾਈ ਮਹੀਨੇ ਵਿੱਚ ਡੈਲੀਗੇਟਾਂ ਦੀ ਚੋਣ ਕਰਨ ਉਪਰੰਤ ਪ੍ਰਧਾਨ ਦੀ ਚੋਣ ਦਾ ਕੀਤਾ ਜਾਵੇਗਾ ਐਲਾਨ

ਚੰਡੀਗੜ 18 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ…

ਡਾ. ਰਵਜੋਤ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਵਾਇਰਲ ਕਰਨ ਲਈ ਖੁਦ ਜ਼ਿੰਮੇਵਾਰ:ਕਲੇਰ

ਪਟਿਆਲਾ, 18 ਜੂਨ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ…

ਇਤਿਹਾਸ ਰਚਣ ਜਾ ਰਿਹੈ ਹਿਮਾਚਲ, ਪਹਿਲੀ ਵਾਰ ਸਰਕਲ ਡੇਲੀਗੇਟ ਖੁਦ ਚੁਣਨਗੇ ਸਟੇਟ ਡੇਲੀਗੇਟ

  ਨਾਲਾਗੜ 16 ਜੂਨ  (ਖ਼ਬਰ ਖਾਸ ਬਿਊਰੋ) ਸ਼੍ਰੀ ਆਕਾਲ ਤਖਤ ਸਾਹਿਬ ਜੀ ਦੇ ਹੁਕਮ ਅਨੁਸਾਰ ਸ਼੍ਰੋਮਣੀ…