328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ‘ਤੇ ਪੂਰੀ ਸੰਗਤ ਨਾਰਾਜ਼ ਹੈ: ਮਾਨ

ਚੰਡੀਗੜ੍ਹ, 29 ਦਸੰਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਕਾਲਕਾ ਅਤੇ ਡਾ ਨਿੱਜਰ ਨੂੰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ, 5 ਜਨਵਰੀ ਨੂੰ ਪੇਸ਼ ਹੋਣ ਦਾ ਆਖ਼ਰੀ ਮੌਕਾ

  ਅੰਮ੍ਰਿਤਸਰ ਸਾਹਿਬ 28 ਦਸੰਬਰ (ਖ਼ਬਰ ਖਾਸ ਬਿਊਰੋ) ਅੱਜ ਪੰਜ ਸਿੰਘ ਸਾਹਿਬਾਨ ਦੀ ਸ਼੍ਰੀ ਅਕਾਲ ਤਖਤ…

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਅੰਮ੍ਰਿਤਸਰ 23 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ…

ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਬਾਦਲ

ਅੰਮ੍ਰਿਤਸਰ, 22 ਦਸੰਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ…

ਬਲਾਕ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਧੱਕੇਸ਼ਾਹੀ ਲੋਕਤੰਤਰ ਲਈ ਵੱਡਾ ਖ਼ਤਰਾ

ਚੰਡੀਗੜ੍ਹ, 20 ਦਸੰਬਰ ( ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ…

ਮਜੀਠੀਆ ਨੇ ਸੁਪਰੀਮ ਕੋਰਟ ਤੋ ਮੰਗੀ ਜਮਾਨਤ, ਪੰਜਾਬ ਸਰਕਾਰ ਨੂੰ 19 ਜਨਵਰੀ ਲਈ ਨੋਟਿਸ ਜਾਰੀ

ਚੰਡੀਗੜ੍ਹ 19 ਦਸੰਬਰ (ਖ਼ਬਰ ਖਾਸ  ਬਿਊਰੋ) ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਮਾਨਤ ਲਈ ਸੁਪਰੀਮ…

ਇਆਲੀ ਦੇ ਬਿਆਨ ਨਾਲ ਪੰਥਕ ਹਲਕੇ ਹੈਰਾਨ

ਚੰਡੀਗੜ੍ਹ 18 ਦਸੰਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ…

ਹਰਿਆਣਾ ਵਿਧਾਨ ਸਭਾ ਵਿਚ ਗੁਰੂ ਤੇਗ ਬਹਾਦਰ ਸਾਹਿਬ ਤੇ ਸਾਹਿਬਜ਼ਾਦਿਆ ਦੀ ਸ਼ਹਾਦਤ ਉਤੇ ਹੋਈ ਚਰਚਾ

ਚੰਡੀਗੜ੍ਹ, 18 ਦਸੰਬਰ (ਖ਼ਬਰ ਖਾਸ  ਬਿਊਰੋ)  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਧਾਨ ਸਭਾ ਵਿਚ…

ਸੁਖਬੀਰ ਬਾਦਲ ਦੀ ਜ਼ਮਾਨਤ ਰੱਦ, ਗੈਰ-ਜ਼ਮਾਨਤੀ ਵਾਰੰਟ ਜਾਰੀ

ਮਾਨਹਾਨੀ ਕੇਸ ਵਿੱਚ ਅਦਾਲਤ ਦਾ ਵੱਡਾ ਫੈਸਲਾ ਚੰਡੀਗੜ੍ਹ 17 ਦਸੰਬਰ ( ਖ਼ਬਰ ਖਾਸ ਬਿਊਰੋ) ਸਾਬਕਾ ਉਪ…

ਮੁੱਖ ਮੰਤਰੀ ਨੇ ਕੀਤਾ ਖਦਸ਼ਾ,ਭਾਰਤ ਦਾ ਨਾਮ ਬਦਲ ਕੇ ‘ਦੀਨ ਦਿਆਲ ਉਪਾਧਿਆਏ ਨਗਰ’ ਰੱਖ ਦੇਣ

ਚੰਡੀਗੜ੍ਹ, 16 ਦਸੰਬਰ (ਖ਼ਬਰ ਖਾਸ ਬਿਊਰੋ) ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ…

ਆਉਂਦੀਆਂ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਾਂਗੇ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ 26 ਨਵੰਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ…

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਲ ਭਰ ਚੱਲਣਗੇ-ਮੁੱਖ ਮੰਤਰੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਖ਼ਬਰ ਖਾਸ ਬਿਊਰੋ) ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ…