SGPC ਨੂੰ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ’ਤੇ ਇਤਰਾਜ਼

ਅੰਮ੍ਰਿਤਸਰ, 21 ਜੁਲਾਈ  (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…

ਗਗਨ ਅਨਮੋਲ ਮਾਨ ਨੇ ਕਿਹਾ ਦਿਲ ਭਾਰੀ ਹੈ, ਸਿਆਸਤ ਛੱਡ ਰਹੀ ਹਾਂ, ਵਿਧਾਇਕ ਦੇ ਅਹੁੱਦੇ ਤੋ ਦਿੱਤਾ ਅਸਤੀਫ਼ਾ

ਖਰੜ  19 ਜੁਲਾਈ ( ਖ਼ਬਰ ਖਾਸ ਬਿਊਰੋ) ਖਰੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਨਮੋਲ ਗਗਨ ਮਾਨ…

ਨਿੱਜਰ ਦੀ ਅਗਵਾਈ ਹੇਠ ਸਪੀਕਰ ਨੇ ਗਠਿਤ ਕੀਤੀ 15 ਮੈਂਬਰੀ ਸਿਲੈਕਟ ਕਮੇਟੀ

ਚੰਡੀਗੜ੍ਹ 19 ਜੁਲਾਈ ( ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ…

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਸ਼ਹਿਣਾ (ਬਰਨਾਲਾ), 19 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਬੇਅਦਬੀ ਕਾਨੂੰਨ ਵਿੱਚ ਰਵਿਦਾਸੀਆ, ਵਾਲਮੀਕੀ ਅਤੇ ਕਬੀਰ ਪੰਥੀ ਸਮਾਜ ਨੂੰ ਬਾਹਰ ਰੱਖਣਾ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ-ਸਾਂਪਲਾ

ਜਲੰਧਰ, 16 ਜੁਲਾਈ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦਲਿਤ-ਵਿਰੋਧੀ ਹੈ ਅਤੇ ਪਾਰਟੀ ਦੇ ਆਗੂਆਂ ਦੇ…

ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ,ਸਿਲੈਕਟ ਕਮੇਟੀ ਨੂੰ ਭੇਜਿਆ

ਚੰਡੀਗੜ੍ਹ, 15 ਜੁਲਾਈ ( ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ…

ਸਰਕਾਰ ਨੂੰ  ਝਟਕਾ: ਅਦਾਲਤ ਨੇ ਮਜੀਠੀਆ ਦੇ ਠਿਕਾਣਿਆਂ ’ਤੇ ਛਾਪੇਮਾਰੀ ’ਤੇ ਲਗਾਈ ਰੋਕ

ਮੁਹਾਲੀ, 15 ਜੁਲਾਈ (ਖ਼ਬਰ ਖਾਸ ਬਿਊਰੋ) ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ…

ਨਕੋਦਰ ਬੇਅਦਬੀ ਮਾਮਲੇ ਦੀ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਲਈ ਕਮੇਟੀ ਗਠਿਤ ਕੀਤੀ ਜਾਵੇ; ਚੀਮਾ

ਚੰਡੀਗੜ੍ਹ, 15 ਜੁਲਾਈ (ਖ਼ਬਰ ਖਾਸ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…

ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ

ਚੰਡੀਗੜ੍ਹ, 15 ਜੁਲਾਈ (ਖ਼ਬਰ ਖਾਸ ਬਿਊਰੋ) ਅਕਾਲੀ ਦਲ ਬਾਦਲ ਨੂੰ ਮਾਝੇ ਵਿੱਚ ਇੱਕ ਹੋਰ ਵੱਡਾ ਝਟਕਾ…

ਗੁਰੂਆਂ ਦੀ ਸੋਚ ਦੇ ਅਧਾਰ ‘ਤੇ ਲੋਕਾਂ ਦੀ ਲਾਮਬੰਦੀ ਆਖਰੀ ਸਾਹ ਤੱਕ ਜਾਰੀ ਰਹੇਗੀ – ਗੜ੍ਹੀ

ਹੇਸਟਿੰਗਜ਼, ਨਿਊਜ਼ੀਲੈਂਡ 12 ਜੁਲਾਈ (ਖ਼ਬਰ ਖਾਸ ਬਿਊਰੋ) ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਵਿੱਚ ਸ੍ਰੀ ਰਵਿਦਾਸ…

ਸੁਖਬੀਰ ਨੇ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਕੀਤਾ ਐਲਾਨ

ਚੰਡੀਗੜ੍ਹ 8 ਜੁਲਾਈ (ਖ਼ਬਰ ਖਾਸ ਬਿਊਰੋ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ…

ਅਕਾਲੀ ਦਲ ਦੀ ਵਰਕਿੰਗ ਕਮੇਟੀ ਗਠਿਤ, ਸਪੈਸ਼ਲ ਇਨਵਾਇਟੀ ਮੈਂਬਰਾਂ ਵਿਚ ਜ਼ਿਆਦਾਤਰ ਬੀਬੀਆਂ ਨੂੰ ਮਿਲੀ ਥਾਂ

ਚੰਡੀਗੜ੍ਹ 3 ਜੁਲਾਈ ( ਖ਼ਬਰ ਖਾਸ ਬਿਊਰੋ) – ਅਕਾਲੀ ਦਲ ਨੇ ਅੱਜ ਪਾਰਟੀ ਦੀ ਵਰਕਿੰਗ ਕਮੇਟੀ…