ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਚੰਡੀਗੜ੍ਹ 2 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ…

ਬਾਜਵਾ ਨੇ ਮੁੱਖ ਮੰਤਰੀ ਨੂੰ ਲਲਕਾਰਿਆ, ਜਿਊਂਦਾ ਰਿਹਾ ਤਾਂ ਆਪਣੀ ਤਿਆਰੀ ਰੱਖਣਾ

ਚੰਡੀਗੜ੍ਹ , 15 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ…

VIDEO: ਸਿੱਖ ਇਤਿਹਾਸ ਵਿੱਚ ਅੱਜ ਦਾ ਦਿੱਨ ਨੂੰ ਕਾਲੇ ਦਿਨ ਦੇ ਤੌਰ ‘ਤੇ ਜਾਣਿਆ ਜਾਵੇਗਾ-ਚਰਨਜੀਤ ਸਿੰਘ ਬਰਾੜ।’

ਚੰਡੀਗੜ੍ਹ 7 ਮਾਰਚ (ਖ਼ਬਰ ਖਾਸ ਬਿਊਰੋ)  ਚਰਨਜੀਤ ਸਿੰਘ ਬਰਾੜ ਨੇ ਸੁਖਬੀਰ ਬਾਦਲ ਧੜੇ ਵੱਲੋਂ ਦੋਵਾਂ ਜਥੇਦਾਰ…

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 20 ਫਰਵਰੀ (ਖਬਰ ਖਾਸ ਬਿਊਰੋ) ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ…

ਆਪ ਤੇ ਬਸਪਾ ‘ਚ ਹੋਇਆ ਗਠਜੋੜ, ਆਪ ਦੇ ਰਾਮਪਾਲ ਬਣੇ ਮੇਅਰ ਅਤੇ ਬਸਪਾ ਦੇ ਬਸਰਾ ਬਣੇ ਸੀਨੀਅਰ ਡਿਪਟੀ ਮੇਅਰ

ਚੰਡੀਗੜ੍ਹ, 1 ਫਰਵਰੀ (ਖ਼ਬਰ ਖਾਸ ਬਿਊਰੋ) ਰਾਜਨੀਤੀ ਵਿਚ ਕੁੱਝ ਵੀ ਸੰਭਵ ਹੈ। ਕਾਂਗਰਸ ਸੱਭਤੋ ਵੱਡੀ ਪਾਰਟੀ…

ਵਡਾਲਾ ਨੂੰ ਅਕਾਲੀ ਦਲ ਨੇ ਲਗਾਇਆ ਫਰੀਦਕੋਟ ’ਚ ਮੈਂਬਰਸ਼ਿਪ ਭਰਤੀ ਦਾ ਨਿਗਰਾਨ, ਸਤਵੰਤ ਕੌਰ ਬਾਰੇ ਕਹੀ ਇਹ ਗੱਲ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ…

ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਮੋਹਾਲੀ 21 ਦਸੰਬਰ (ਖ਼ਬਰ ਖਾਸ ਬਿਊਰੋ) ਸੋਹਾਣਾ ਵਿਖੇ ਚਾਰ ਮੰਜਲਾਂ ਇਮਾਰਤ ਡਿੱਗਣ ਨਾਲ ਮਲਬੇ ਹੇਠ ਦਰਜਨਾਂ…

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ, 16 ਦਸੰਬਰ (ਖ਼ਬਰ ਖਾਸ ਬਿਊਰੋ) ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ…

ਨਿਗਮ ਚੋਣਾਂ, ਅਮਨ ਅਰੋੜਾ ਨੇ ਜਲੰਧਰ ਵਿਚ ਆਪ ਆਗੂਆਂ ਨਾਲ ਕੀਤੀ ਮੀਟਿੰਗ

ਜਲੰਧਰ  30 ਨਵੰਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ…

ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ,ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 12 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ…

ਵਲਟੋਹਾ ਖਿਲਾਫ਼ ਕੇਸ ਦਰਜ਼ ਕੀਤਾ ਜਾਵੇ-ਹਰਮੀਤ ਛਿੱਬਰ

ਮੋਹਾਲੀ, 18 ਅਕਤੂਬਰ ( ਖ਼ਬਰ ਖਾਸ ਬਿਊਰੋ) ਆਲ ਇੰਡੀਆ ਅੰਬੇਦਕਰ ਮਹਾ ਸਭਾ ਦੇ ਜਨਰਲ ਸਕੱਤਰ ਤੇ…

 ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਸੂਬਿਆਂ ਨੂੰ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

  ਤਿਰੂਵਨੰਤਪੁਰਮ, 12 ਸਤੰਬਰ (Khabar Khass Bureau) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…