ਅੰਮ੍ਰਿਤਸਰ, 14 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ…
Tag: Aam Aadmi Party (‘AAP’)
ਹੁਕਮਨਾਮੇ ਦੀ ਉਲੰਘਣਾਂ ਕਰਕੇ ਬੋਗਸ ਭਰਤੀ ਰਾਹੀਂ ਚੁਣਿਆ ਸੁਖਬੀਰ ਨੂੰ ਪ੍ਰਧਾਨ
ਚੰਡੀਗੜ 12 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ…
ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ
ਚੰਡੀਗੜ੍ਹ, 12 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ…
‘ਆਪ’ ਦੀ ਸਿੱਖਿਆ ਕ੍ਰਾਂਤੀ ਸਕੂਲਾਂ ਦੇ ਪਖਾਨਿਆਂ ਦੇ ਉਦਘਾਟਨਾਂ ਤੱਕ ਰਹਿ ਗਈ-ਭਾਜਪਾ
ਚੰਡੀਗੜ੍ਹ 10 ਅਪ੍ਰੈਲ (ਖ਼ਬਰ ਖਾਸ ਬਿਊਰੋ) ਪੰਜਾਬ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਵਿੱਚ ਹੀ ਦਿਖਾਈ ਦਿੰਦਾ ਹੈ, ਜ਼ਮੀਨੀ…
ਆਪ ਦੇ ਗੁੰਡਿਆਂ ਨੇ ਇੰਸਪੈਕਟਰ ਦਾ ਕਤਲ ਕੀਤਾ: ਮਜੀਠੀਆ
ਚੰਡੀਗੜ੍ਹ,10ਅਪ੍ਰੈਲ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ…
ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ‘ਆਪ’ ਦਾ ਘਟੀਆ ਡਰਾਮਾ -ਬਾਜਵਾ
ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਕਲੀ…
ਸਕੂਲਾਂ ਦੇ ਪਖਾਨਿਆਂ ਤੇ ਕਮਰਿਆਂ ਦੀ ਰਿਪੇਅਰਾਂ ਦੇ ਕੰਮਾਂ ਦੇ ਉਦਘਾਟਨ ਕਿਹੜੀ ਪ੍ਰਾਪਤੀ- ਰਾਮੂਵਾਲੀਆ
ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) -ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ।ਉਹਨਾਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀਰਕਪੁਰ ਹਲਕੇ ਦੇ ਸਕੂਲਾਂ ਦੇ ਵਿੱਚ ਉਦਘਾਟਨ ਕਰ ਰਹੇ ਹਨ ਪਰ ਉਹ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਇਹ ਸਕੂਲਾਂ ਵਿੱਚ ਉਦਘਾਟਨ ਕਿਸ ਗੱਲ ਦੇ ਹੋ ਰਹੇ ਨੇ ਬੀਬਾ ਅਮਨਜੋਤ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨਾਂ ਨੂੰ ਇਕ ਲੱਖ ਰੁਪਏ ਤੋਂ ਵੱਧ ਦੀ ਗਰਾਂਟ ਦਿੱਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਉਦਘਾਟਨ ਕਰਾਉਣ ਇਹ ਪਹਿਲੀ ਵਾਰ ਹੈ ਕਿ ਸਕੂਲ ਦੇ ਪੈਖਾਨਿਆਂ ਜਾਂ ਸਕੂਲ ਦੀ ਚਾਰਦੀਵਾਰੀ ਦੀ ਰਿਪੇਅਰ ਜਾਂ ਕਮਰਿਆਂ ਦੀ ਰਿਪੇਅਰ ਕਰਨ ਦੇ ਕੰਮਾਂ ਦੇ ਵੀ ਉਦਘਾਟਨ ਕੀਤੇ ਜਾ ਰਹੇ ਨੇ ਜੋ ਇਹ ਸਿਰਫ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਜਦਕਿ ਸਰਕਾਰ ਇਹ ਗੱਲ ਦੱਸੇ ਕਿ ਉਹਨੇ ਹੁਣ ਤੱਕ ਕਿਹੜੇ ਨਵੇਂ ਸਕੂਲ ਬਣਾਏ ਆ ਜਾਂ ਸਕੂਲਾਂ ਦੇ ਵਿੱਚ ਇਹ ਫਰਨੀਚਰ ਜਾਂ ਕੰਪਿਊਟਰ ਲੈਬਾਂ ਦਿੱਤੀਆਂ ਜੇ ਇਹ ਕੰਮ ਕੀਤੇ ਤਾਂ ਉਸਦਾ ਉਦਘਾਟਨ ਕਰਨਾ ਤਾਂ ਬਣਦਾ ਹੈ ਲੇਕਿਨ ਪਹਿਲੀ ਵਾਰ ਹੈ ਕਿ ਬਾਥਰੂਮਾਂ ਤੇ ਕਮਰਿਆਂ ਤੇ ਚਾਰ ਦਵਾਰੀਆਂ ਦੀਆਂ ਰਿਪੇਅਰਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ ਜੋ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ॥ ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਇਹੀ ਕੁਝ ਇਹ ਦਿੱਲੀ ਵਿੱਚ ਕਰਦੇ ਸਨ ਤਾਂ ਹੀ ਦਿੱਲੀ ਦੀ ਸੂਝਵਾਨ ਜਨਤਾ ਨੇ ਇਹਨਾਂ ਦਾ ਦਿੱਲੀ ਤੋਂ ਬੋਰੀਆ ਬਿਸਤਰ ਗੋਲ ਕੀਤਾ ਹੈ ਤੇ ਹਾਲ ਇਹਨਾਂ ਦਾ ਪੰਜਾਬ ਵਿੱਚ ਵੀ ਇਹੀ ਹੋਣਾ ਕਿਉਂਕਿ ਪੰਜਾਬ ਦੀ ਸੂਝਵਾਨ ਜਨਤਾ ਨੂੰ ਕੋਈ ਵੀ ਪਾਰਟੀ ਗੁਮਰਾਹ ਨਹੀਂ ਕਰ ਸਕਦੀ
ਸਿੱਖਿਆ ਕਰਾਂਤੀ ਦੇ ਨਾਮ ‘ਤੇ ਕੁਫ਼ਰ ਤੋਲ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ
ਚੰਡੀਗੜ੍ਹ, 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ…
ਆਸ਼ੂ ਹੋਣਗੇ ਲੁਧਿਆਣਾ ਤੋ ਕਾਂਗਰਸ ਦੇ ਉਮੀਦਵਾਰ
ਚੰਡੀਗੜ੍ਹ, 5 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉਤੇ ਕਾਂਗਰਸ ਨੇ ਇਕ ਵਾਰ…
ਨਾਬਾਲਗ ਨਾਲ ਜ਼ਬਰ ਜਨਾਹ ਕਰਨ ਵਾਲਾ ਪਿੰਡ ਕੰਧੋਲਾ ਦਾ ਸਰਪੰਚ ਗ੍ਰਿਫ਼਼ਤਾਰ
ਰੂਪਨਗਰ, 12 ਮਾਰਚ (ਖਬ਼ਰ ਖਾਸ ਬਿਊਰੋ) ਪੁਲਿਸ ਨਾਲ ਲੁਕਣਮੀਚੀ ਖੇਡ ਰਿਹਾ ਪਿੰਡ ਕੰਧੋਲਾ (ਰੂਪਨਗਰ) ਦਾ ਸਰਪੰਚ…
MP, Mla, ਮੰਤਰੀਆਂ ਦੇ ਘਰ ਅੱਗੇ ਗੱਜਣਗੇ ਕਿਸਾਨ
ਚੰਡੀਗੜ੍ਹ 9 ਮਾਰਚ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਸਮੂਹ ਕਿਸਾਨ ਯੂਨੀਅਨਾਂ ਵਲੋਂ…
ਭਗਵੰਤ ਮਾਨ ਦੇ ਸਾਬਕਾ ਡਾਇਰੈਕਟਰ ਕਮਿਊਨੀਕੇਸ਼ਨ ਨਵਨੀਤ ਵਧਵਾ ਭਾਜਪਾ ਵਿੱਚ ਸ਼ਾਮਲ
ਚੰਡੀਗੜ, 6 ਮਾਰਚ (ਖ਼ਬਰ ਖਾਸ ਬਿਊਰੋ) ਨਵਨੀਤ ਵਧਵਾ, ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…