ਸ੍ਰੀ ਅਨੰਦਪੁਰ ਸਾਹਿਬ 21 ਮਈ (ਖ਼ਬਰ ਖਾਸ ਬਿਊਰੋ) ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਸਾਨੂੰ ਸਾਰਿਆ ਨੂੰ ਸਾਝੇ ਤੌਰ ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਭੋਲੇ ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਜਕੜਨ ਵਾਲੇ ਨਸ਼ਿਆ ਦੇ ਸੋਦਾਗਰ ਜੇਲਾ ਵਿਚ ਡੱਕਣੇ ਬਹੁਤ ਜਰੂਰੀ ਹਨ, ਇਸ ਦੇ ਲਈ ਪੰਜਾਬ ਸਰਕਾਰ ਨੇ ਇੱਕ ਵਿਆਪਕ ਅਭਿਆਨ ਸੁਰੂ ਕਰ ਦਿੱਤਾ ਹੈ, ਜਿਸ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸ.ਬੈਸ ਨੇ ਕਿਹਾ ਕਿ ਅਸੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਪਿੰਡ ਢੇਰ, ਮਹੈਣ ਤੇ ਖਮੇੜਾ,ਤੋ ਇਸ ਮੁਹਿੰਮ ਨੂੰ ਹੋਰ ਤੇਜੀ ਨਾਲ ਸੁਰੂ ਕਰ ਰਹੇ ਹਾਂ। ਉਨ੍ਹਾਂ ਨੇ…
Tag: Deputy Commissioner Rupnagar
ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਕਰਵਾਏ ਜਾਣਗੇ ਨਾਟਕ ਮੁਕਾਬਲੇ – ਡਿਪਟੀ ਕਮਿਸ਼ਨਰ
ਰੂਪਨਗਰ, 20 ਮਈ (ਖ਼ਬਰ ਖਾਸ ਬਿਊਰੋ) ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਪੰਜਾਬ ਸਰਕਾਰ ਦੀਆਂ…