ਸਿੱਖਿਆ ਕ੍ਰਾਂਤੀ’ ਐਨਆਈ ਪਰਿਵਾਰ ਨੇ ਆਪਣੀ ਸਪੁੱਤਰੀ ਦੀ ਯਾਦ ‘ਚ 15 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ

ਰੂਪਨਗਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੁਠੇੜੀ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ…

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ) ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ਵਿਖੇ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਦਰਮਿਆਨ ਆਪਸੀ ਸਹਿਯੋਗ ਦੇ ਵੱਖ- ਵੱਖ ਖੇਤਰਾਂ ’ਤੇ ਚਰਚਾ ਕੀਤੀ। ਇਹ ਮੁਲਾਕਾਤ ਮੁੱਖ ਚੁਣੌਤੀਆਂ ਨਾਲ ਨਜਿੱਠਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ’ਤੇ ਧਿਆਨ ਕੇਂਦਰਿਤ ਸੀ। ਗਵਰਨਰ ਅਤੇ ਰੋਵੇਟ ਨੇ ਗੈਰ-ਕਾਨੂੰਨੀ ਪਰਵਾਸ ਅਤੇ ਇਮੀਗ੍ਰੇਸ਼ਨ ਵਿੱਚ ਧੋਖਾਧੜੀ ਨੂੰ ਰੋਕਣ ਲਈ ਸਾਂਝੇ ਯਤਨਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਪੁਲਿਸ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਰਾਜਪਾਲ ਨੇ ਪੰਜਾਬ, ਚੰਡੀਗੜ੍ਹ ਅਤੇ ਯੂ.ਕੇ. ਦਰਮਿਆਨ ਸਿੱਖਿਆ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦਾ ਵਿਸਥਾਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਹਨਾਂ ਪ੍ਰੋਗਰਾਮਾਂ ਦਾ ਉਦੇਸ਼ ਨਵੀਨਤਾਕਾਰੀ ਅਭਿਆਸਾਂ ਨੂੰ ਅਪਣਾ ਕੇ ਉਚੇਰੀ ਅਤੇ ਸਕੂਲੀ ਸਿੱਖਿਆ ਨੂੰ ਵਧਾਉਣਾ ਹੈ। ਰਾਜਪਾਲ ਨੇ ਸੱਭਿਆਚਾਰਕ ਅਤੇ ਖੇਡ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਅਤੇ ਯੂ.ਟੀ. ਚੰਡੀਗੜ੍ਹ ਦਰਮਿਆਨ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਪ੍ਰਸਤਾਵ ਵੀ ਦਿੱਤਾ। ਦੋਵੇਂ ਪਤਵੰਤੇ ਹਾਕੀ ਅਤੇ ਕ੍ਰਿਕੇਟ ਵਿੱਚ ਖੇਡ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਲਈ ਕੰਮ ਕਰਨ ਲਈ ਸਹਿਮਤ ਹੋਏ। ਵਿਆਪਕ ਚਰਚਾਵਾਂ ਵਿੱਚ ਗਲੋਬਲ ਵਾਰਮਿੰਗ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਦੂਸ਼ਣ ਕੰਟਰੋਲ, ਹਰੀ ਊਰਜਾ ਅਤੇ ਬਾਇਓਮਾਸ ਪ੍ਰੋਜੈਕਟਾਂ ਵਰਗੇ ਆਲਮੀ ਮਸਲੇ ਵੀ ਸ਼ਾਮਲ ਰਹੇ। ਦੋਵਾਂ ਧਿਰਾਂ ਨੇ ਟਿਕਾਊ ਹੱਲਾਂ ਨੂੰ ਲਾਗੂ ਕਰਨ ਲਈ ਇਕਜੁੱਟ ਯਤਨਾਂ ਦੀ ਲੋੜ ਨੂੰ ਕਬੂਲਿਆ। ਕੈਰੋਲਿਨ ਰੋਵੇਟ ਨੇ ਆਪਸੀ ਸਹਿਯੋਗ ’ਤੇ ਆਧਾਰਿਤ ਯੂਕੇ ਅਤੇ ਖੇਤਰ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਹਿਯੋਗੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਰਾਜਪਾਲ ਨੇ ਦੋਵਾਂ ਧਿਰਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਹ ਮੀਟਿੰਗ ਨਿਰੰਤਰ ਵਿਕਾਸ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਲਈ ਪੰਜਾਬ, ਯੂਟੀ ਚੰਡੀਗੜ੍ਹ ਅਤੇ ਯੂ.ਕੇ. ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਅਧਾਰਤ ਰਹੀ।

ਆਰੀਆ ਕਾਲਜ ਗਰਲਜ਼ ਵਿਚ ਮਨਾਇਆ ਹਿੰਦੀ ਦਿਵਸ

ਲੁਧਿਆਣਾ, 14 ਸਤੰਬਰ (Khabar Khass Bureau ) ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਅੱਜ ਹਿੰਦੀ ਦਿਵਸ ਪੂਰੇ…

 ਭਾਰਤ ਦੀ ਪਹਿਲੀ ਔਰਤ ਅਧਿਆਪਕਾ ਸਵਿੱਤਰੀ ਬਾਈ ਫੂਲੇ

–  ਭਾਰਤ ਵਿਚ ਅੰਗਰੇਜ਼ਾਂ ਦੇ ਰਾਜ ਦੌਰਾਨ , ਭਾਰਤੀ ਲੋਕ ਗੁਲਾਮੀ ਭਰਿਆ ਜੀਵਨ ਕੱਟਣ ਲਈ ਮਜਬੂਰ…

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਈਸੜੂ (ਲੁਧਿਆਣਾ), 15 ਅਗਸਤ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ…

ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਅਧਿਆਪਕ 4 ਨੂੰ ਪੜ੍ਹਾਉਣਗੇ ਸਰਕਾਰ ਨੂੰ ਪਾਠ

ਚੰਡੀਗੜ੍ਹ , 11 ਅਗਸਤ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕੰਮ ਕਰਦੇ ਅਧਿਆਪਕਾਂ ਦੀ…

ਜ਼ਿਊਰੀ ਬਿਊਟੀ ਅਕੈਡਮੀ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ

ਚੰਡੀਗੜ੍ਹ 8 ਅਗਸਤ (ਖ਼ਬਰ ਖਾਸ ਬਿਊਰੋ) ਤੀਜ ਦਾ ਤਿਉਹਾਰ ਬੁੱਧਵਾਰ ਨੂੰ ਜੂਰੀ ਬਿਊਟੀ, ਬਿਗਬਾਕਸ ਅਤੇ ਮੋਰਫ…

ਵਿਦਿਆਰਥੀ ਪੜ੍ਹਨਗੇ ਮਨੂੰ ਸਮ੍ਰਿਤੀ ?

ਨਵੀਂ ਦਿੱਲੀ, 12 ਜੁਲਾਈ (ਖ਼ਬਰ ਖਾਸ ਬਿਊਰੋ) ਬਿੱਲੀ ਥੈਲੇ ਤੋਂ ਬਾਹਰ ਆਉਣ ਵਾਲੀ ਹੈ। ਸਮਾਜਿਕ ਵਖਰੇਵੇਂ,…

ਕੇਂਦਰ ਨੇ ਹੁਣ ਸਰਵ ਸਿੱਖਿਆ ਅਭਿਆਨ ਦੇ ਫੰਡ ਰੋਕੇ, ਸਰਕਾਰ ਨੂੰ ਮੁਲਾਜ਼ਮਾਂ ਦੀ ਤਨਖਾਹ ਦੇਣ ਦੇ ਲਾਲੇ ਪਏ

ਚੰਡੀਗੜ੍ਹ 5 ਜੁਲਾਈ (ਖ਼ਬਰ ਖਾਸ ਬਿਊਰੋ) ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਕਾਰ ਚੱਲ ਰਹੇ ਖੱਟੇ ਸਬੰਧਾਂ…

Silence of political parties on RTE worrisome

Chandigarh 17April (Kirpal Singh) All political parties are silent on the denial of Fundamental Right of…