ਡਾ.ਜੋਤੀ ਯਾਦਵ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਸਕੂਲ ਆਫ ਐਮੀਨੈਂਸ ਨੰਗਲ ‘ਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਹੋਏ ਰੂਬਰੂ

ਨੰਗਲ 21 ਮਈ (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’…